PreetNama
ਖਾਸ-ਖਬਰਾਂ/Important Newsਰਾਜਨੀਤੀ/Politics

ਗੁਰਦਾਸਪੁਰ ‘ਚ ਸੰਨੀ ਦੇ ਮੁਕਾਬਲੇ ‘ਚ ਟਰੱਕ ਲੈ ਕੇ ਨਿਕਲੀ ਪ੍ਰਿਅੰਕਾ ਗਾਂਧੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਪਠਾਨਕੋਟ ‘ਚ ਰੋਡ ਸ਼ੋਅ ਕੱਢਿਆ।ਦੱਸ ਦੇਈਏ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸੁਨੀਲ ਜਾਖੜ ਦਾ ਮੁਕਾਬਲਾ ਬੀਜੇਪੀ ਉਮੀਦਵਾਰ ਸੰਨੀ ਦਿਓਲ ਨਾਲ ਹੋ ਰਿਹਾ ਹੈ ਜੋ ਰੋਡ ਸ਼ੋਅ ਦੇ ਦਮ ‘ਤੇ ਹੀ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ।

Related posts

ਜਥੇਦਾਰ ਦੇ ਆਦੇਸ਼ ਤੋਂ ਬਾਅਦ SGPC ਦਾ ਵੱਡਾ ਬਿਆਨ; ਕਿਹਾ- PTC ‘ਤੇ ਵੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣ

On Punjab

ਸੱਤਾ ਵਿੱਚ ਆਉਣ ‘ਤੇ ਵਿਰੋਧੀ ਪਾਰਟੀਆਂ ਸਤਿਕਾਰ ਯੋਜਨਾ ਸਮੇਤ ਸਾਰੀਆਂ ਸਕੀਮਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨ

On Punjab

Punjab ਦਾ Prabhsimran Singh ਜ਼ਿੰਬਾਬਵੇ ਖ਼ਿਲਾਫ਼ ਟੀ-20 ਲੜੀ ਲਈ ਭਾਰਤੀ ਟੀਮ ’ਚ ਸ਼ਾਮਲ

On Punjab