PreetNama
ਫਿਲਮ-ਸੰਸਾਰ/Filmyਰਾਜਨੀਤੀ/Politics

ਗੁਰਦਾਸ ਮਾਨ ਨੇ ਕਵੀਤਾ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਕਿਸਾਨਾਂ ਦਾ ਵੀ ਕੀਤਾ ਜ਼ਿਕਰ

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਚੜ੍ਹਦੇ ਸਾਲ ‘ਚ ਆਪਣੇ ਪ੍ਰਸ਼ੰਸਕਾਂ ਨੂੰ ਵਧਾਈ ਦੇਣ ਲਈ ਵੀਡੀਓ ਸਾਂਝੀ ਕੀਤੀ ਹੈ।ਇਸ ਵੀਡੀਓ ਰਾਂਹੀ ਉਨ੍ਹਾਂ ਨਵੇਂ ਸਾਲ ‘ਚ ਸਭ ਚੰਗਾ ਹੋਣ ਦਾ ਕਾਮਨਾ ਕੀਤਾ ਹੈ।ਉਨ੍ਹਾਂ ਇੱਕ ਕਵੀਤਾ ਦੇ ਜ਼ਰੀਏ ਆਪਣੇ ਫੈਨਸ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।ਉਨ੍ਹਾਂ ਵੀਡੀਓ ਦੇ ਅੰਤ ‘ਚ ਇਹ ਵੀ ਕਿਹਾ ਕਿ ” ਇਹ ਵੇਲਾ ਕਿਰਸਾਨ ਦਾ ਹੈ ਰੱਬ ਸੱਚ ਨੂੰ ਜ਼ਿੰਦਾਬਾਦ ਕਰੇ।”

Related posts

ਦੇਖੋ ਆਪਣਾ ਦੇਸ਼ 2024 ਵਿੱਚ ਤੁਸੀਂ ਆਪਣੇ ਮਨਪਸੰਦ ਸੈਰ-ਸਪਾਟਾ ਸਥਾਨ ਲਈ ਕਰ ਸਕਦੇ ਹੋ ਵੋਟ, ਕਰਨਾ ਹੋਵੇਗਾ ਇਹ ਕੰਮ

On Punjab

ਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀ

On Punjab

ਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡ

On Punjab