ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾ ਰਹੇ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ ਦੀ ਖ਼ਬਰ ਸਾਹਮਣੇ ਆਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਮੁੰਦਰੀ ਸੁਰੱਖਿਆ ਏਜੰਸੀ ਨੇ ਟਵਿੱਟਰ ‘ਤੇ ਰਿਪੋਰਟ ਰਾਹੀ ਜਾਣਕਾਰੀ ਦਿੱਤੀ ਕਿ ਫੋਰਟ ਪੀਅਰਸ ਕਸਬੇ ਤੋਂ ਲਗਭਗ 72km (45 ਮੀਲ) ਪੂਰਬ ਵਿਚ ਖਰਾਬ ਮੌਸਮ ਕਾਰਨ ਕਿਸ਼ਤੀ ਡੁੱਬੀ।