ਖਬਰਾਂ/Newsਗੋਸ਼ਾ ਤੇ ਦੁੱਗਰੀ ਨੂੰ ਮਿਲੀ ਜ਼ਮਾਨਤ January 1, 20191484 ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਲੁਧਿਆਣਾ ਦੀ ਪੁਨੀਤ ਮੋਹੀਨੀਆ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਦੋਵੇਂ ਆਗੂ 2 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ।