PreetNama
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politics

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ ਦੇ ਕੌਮੀ ਗੀਤ ਦੀ ਥਾਂ ਭਾਰਤ ਦਾ ਕੌਮੀ ਗੀਤ ਚੱਲ ਗਿਆ।

ਹਾਲਾਂਕਿ ਪ੍ਰਬੰਧਕਾਂ ਨੇ ਤੁਰੰਤ ਆਪਣੀ ਗਲਤੀ ਦਰੁਸਤ  ਕਰਦਿਆਂ ਭਾਰਤ ਦੇ ਕੌਮੀ ਗੀਤ ਨੂੰ ਬੰਦ ਕਰਕੇ ਇਸ ਦੀ ਜਗ੍ਹਾ ਆਸਟਰੇਲੀਆ ਦਾ ਕੌਮੀ ਗੀਤ ਚਲਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਸਟੇਡੀਅਮ ਵਿੱਚ ਆਸਟਰੇਲਿਆਈ ਕੌਮੀ ਗੀਤ ਦੀ ਬਜਾਏ ਦੋ ਸਕਿੰਟਾਂ ਲਈ ਭਾਰਤੀ ਰਾਸ਼ਟਰੀ ਗੀਤ ਚਲਾਇਆ ਗਿਆ। ਇਸ ਘਟਨਾ ਨਾਲ ਸਟੇਡੀਅਮ ਵਿੱਚ ਭਾਰੀ ਹੰਗਾਮਾ ਹੋਇਆ।

Related posts

Moto G35 ਸਮਾਰਟਫੋਨ ਦੀ ਇੰਡੀਆ ਲਾਂਚ ਡੇਟ ਆਈ ਸਾਹਮਣੇ, 5000mAH ਬੈਟਰੀ ਨਾਲ ਮਿਲੇਗਾ 50MP ਦਾ ਕੈਮਰਾ

On Punjab

ਹੁਣ ਹੈਲਥ ਇੰਸ਼ੋਰੈਂਸ ਕੰਪਨੀਆਂ ਚੁੱਕਣਗੀਆਂ ਕੋਰੋਨਾ ਵਾਇਰਸ ਦੇ ਇਲਾਜ ਦਾ ਸਾਰਾ ਖਰਚਾ : IRDAI

On Punjab

‘ਔਖੇ ਸਮੇਂ ‘ਚ ਨੇਪਾਲ ਦੇ ਨਾਲ ਖੜ੍ਹਾ ਹੈ ਭਾਰਤ ‘, ਪੀਐੱਮ ਮੋਦੀ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

On Punjab