PreetNama
ਖਾਸ-ਖਬਰਾਂ/Important News

ਜਲਦ ਸ਼ੁਰੂ ਹੋਵੇਗਾ ਵਿੱਤੀ ਸਾਲ 2024 ਲਈ H-1B ਵੀਜ਼ਾ ਲਾਟਰੀ ਦਾ ਦੂਸਰਾ ਦੌਰ, ਭਾਰਤੀ ਪੇਸ਼ੇਵਰਾਂ ਨੂੰ ਹੋਵੇਗਾ ਜ਼ਿਆਦਾ ਫਾਇਦਾ

ਯੂਐਸ ਫੈਡਰਲ ਇਮੀਗ੍ਰੇਸ਼ਨ ਏਜੰਸੀ ਨੇ ਐਲਾਨ ਕੀਤਾ ਹੈ ਕਿ ਵਿੱਤੀ ਸਾਲ 2024 ਲਈ ਚਿਰੋਕਣੇ ਉਡੀਕੇ ਜਾ ਰਹੇ ਐਚ-1ਬੀ ਵੀਜ਼ਾ (H1-B Visa) ਲਈ ਬੇਤਰਤੀਬ ਲਾਟਰੀ ਚੋਣ ਦਾ ਦੂਜਾ ਦੌਰ ਜਲਦੀ ਸ਼ੁਰੂ ਹੋਵੇਗਾ। ਇਸ ਫੈਸਲੇ ਨਾਲ ਭਾਰਤੀ ਪੇਸ਼ੇਵਰਾਂ ਨੂੰ ਕਾਫੀ ਫਾਇਦਾ ਹੋ ਸਕਦਾ ਹੈ।

ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਵੀਰਵਾਰ ਨੂੰ ਕਿਹਾ ਕਿ ਉਹ ਬੇਤਰਤੀਬ ਚੋਣ ਪ੍ਰਕਿਰਿਆ ਦੀ ਵਰਤੋਂ ਕਰਦੇ ਹੋਏ ਪਹਿਲਾਂ ਜਮ੍ਹਾ ਇਲੈਕਟ੍ਰਾਨਿਕ ਰਜਿਸਟ੍ਰੇਸ਼ਨਾਂ ਤੋਂ ਵਾਧੂ ਰਜਿਸਟ੍ਰੇਸ਼ਨਾਂ ਦੀ ਚੋਣ ਕਰੇਗੀ।

Related posts

ਪੰਜਾਬੀ ਮੂਲ ਦੇ ਅਮਰੀਕੀ ਨੇਵੀ ਅਫ਼ਸਰ ਦਾ ਗੋਲ਼ੀਆਂ ਮਾਰ ਕੇ ਕਤਲ

On Punjab

ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ

On Punjab

ਸੰਸਦ ਦੇ ਬਜਟ ਇਜਲਾਸ ਦਾ ਦੂਜਾ ਗੇੜ ਅੱਜ ਤੋਂ

On Punjab