27.77 F
New York, US
February 3, 2026
PreetNama
ਖਬਰਾਂ/News

ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸ੍ਰੀਨਗਰ, 15 ਜਨਵਰੀ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ‘ਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ ਕਮਾਂਡੈਂਟ ਵਿਨੈ ਪ੍ਰਸਾਦ ਨੂੰ ਗੋਲੀ ਲੱਗ ਗਈ। ਇਸ ਮਗਰੋਂ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਪ੍ਰਸਾਦ ਦੀ ਮੌਤ ਹੋ ਗਈ।

Related posts

ਪ੍ਰੋਫੈਸਰ ਬਲਜਿੰਦਰ ਕੌਰ ਦਾ ਵਿਆਹ ਫਰਵਰੀ ‘ਚ

Pritpal Kaur

ਜੁਲਾਈ-ਸਤੰਬਰ ਦੀ ਤਿਮਾਹੀ ਦੇ ਆਏ ਅੰਕੜੇ; ਪਿਛਲੇ ਸਾਲ ਇਹ ਦਰ 8.1 ਫੀਸਦੀ ਸੀ

On Punjab

ਪਿੰਡ ਦੇ ਮੁੰਡੇ ਨੇ ਬਚਾਈ APPLE ਦੀ ਇੱਜ਼ਤ, ਕੰਪਨੀ ਨੇ ਦਿੱਤਾ 11 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ

On Punjab