66.85 F
New York, US
October 30, 2026
PreetNama
ਸਮਾਜ/Social

ਤੱਟ ਰੱਖਿਅਕ ਜਹਾਜ਼ ‘ਚ ਲੱਗੀ ਅੱਗ, ਕਰੂ ਮੈਂਬਰਾਂ ਨੇ ਪਾਣੀ ‘ਚ ਛਾਲਾਂ ਮਾਰ ਬਚਾਈ ਜਾਨ

ਵਿਸ਼ਾਖਾਪਟਨਮ: ਤੱਟ ਰੱਖਿਅਕ ਸਮੁੰਦਰੀ ਜਹਾਜ਼ ਜੈਗੁਆਰ ‘ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਇਸ ‘ਤੇ ਜਾਨ ਬਚਾਉਣ ਲਈ ਸ਼ਿਪ ‘ਤੇ ਸਵਾਰ 29 ਕਰੂ ਮੈਂਬਰ ਤੁਰੰਤ ਪਾਣੀ ‘ਚ ਕੁੱਦ ਗਏ।ਭਾਰਾਤੀ ਤੱਟ ਰੱਖਿਅਕ ਬਲ ਨੇ 28 ਕਰੂ ਮੈਂਬਰਸ ਨੂੰ ਤਾਂ ਬਚਾ ਲਿਆ ਹੈ, ਪਰ ਅਜੇ ਤਕ ਇੱਕ ਲਾਪਤਾ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੁਝ ਪਤਾ ਨਹੀ ਲੱਗ ਸਕਿਆ।

Related posts

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

On Punjab

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

On Punjab

ਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦ

On Punjab