45.16 F
New York, US
April 27, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

ਕਰਾਚੀ- ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼ ਹੋਈ ਇਸ ਫਿਲਮ ਨੇ ਆਪਣੇ ਸ਼ੁਰੂਆਤੀ ਹਫਤੇ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਲਗਪਗ ਪੀਕੇਆਰ 9 ਕਰੋੜ (ਲਗਪਗ USD 500,000) ਦੀ ਕਮਾਈ ਕੀਤੀ। ਕਰਾਚੀ ਵਿੱਚ ਇਕ ਮਲਟੀਪਲੈਕਸ ਦੇ ਮਾਲਕ ਨਦੀਮ ਮੰਡਵੀਵਾਲਾ ਨੇ ਕਿਹਾ ਕਿ ਇਸ ਫਿਲਮ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ।

Related posts

ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀ

On Punjab

EU ਪ੍ਰੈਜੀਡੈਂਟ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲ, ਕੋਵਿਡ-19 ਦੇ ਕਾਰਨ ਉਪਜੇ ਹਾਲਾਤ ‘ਤੇ ਹੋਈ ਚਰਚਾ

On Punjab

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਸਹਿਮੇ ਵਿਦਿਆਰਥੀ, 1 ਦੀ ਮੌਤ, 7 ਜ਼ਖਮੀ

On Punjab