PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤ

ਨਵੀਂ ਦਿੱਲੀ-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ ਸਕੂਲ ਨੇੜੇ ਨਵੀਂ ਬਣੀ ਇਮਾਰਤ ਸੋਮਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਈ, ਉਨ੍ਹਾਂ ਦੱਸਿਆ ਕਿ ਹੁਣ ਤੱਕ 12 ਲੋਕਾਂ ਨੂੰ ਬਚਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12 ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ ਅਤੇ ਮਲਬੇ ਹੇਠ ਹੋਰ ਲੋਕ ਦੱਬੇ ਹੋ ਸਕਦੇ ਹਨ।

Related posts

ਆਈਫੋਨ ’ਚੋਂ ਕਿਹੋ ਜਿਹੀ ਦਿਖਦੀ ਹੈ ਧਰਤੀ, ਸਪੇਸ ਤੋਂ ਖਿੱਚੀ ਗਈ ਫੋਟੋ,ਦੇਖੋ ਫੋਟੋ ਤੇ ਵੀਡੀਓ

On Punjab

ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

On Punjab

ਈਰਾਨ ਖਿਲਾਫ ਅਮਰੀਕਾ ਦਾ ਫੈਸਲਾ, UN ਦੀ ਮਹਿਲਾ ਅਧਿਕਾਰ ਨਿਕਾਹ ਤੋਂ ਕੱਢਣ ਦੀ ਕਰੇਗਾ ਮੰਗ

On Punjab