PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਧਰਮਿੰਦਰ ਦੀ ਅੱਖ ਦਾ ਅਪਰੇਸ਼ਨ

ਮੁੰਬਈ- ਬੌਲੀਵੁਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਦੀ ਅੱਖ ਦਾ ਅਪਰੇਸ਼ਨ ਹੋਇਆ। 89 ਸਾਲਾ ਅਦਾਕਾਰ ਨੂੰ ਅੱਜ ੁਮੁੰਬਈ ਦੇ ਇਕ ਹਸਪਤਾਲ ਵਿਚੋਂ ਬਾਹਰ ਨਿਕਲਦਿਆਂ ਦੇਖਿਆ ਗਿਆ। ਇਸ ਮੌਕੇ ਉਨ੍ਹਾਂ ਦੀ ਸੱਜੀ ਅੱਖ ਵਿਚ ਪੱਟੀ ਬੰਨ੍ਹੀ ਹੋਈ ਸੀ। ਇਸ ਮੌਕੇ ਧਰਮਿੰਦਰ ਨੇ ਆਪਣੇ ਪ੍ਰਸੰਸਕਾਂ ਤੇ ਫੋਟੋਗਰਾਫਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਭੀ ਬਹੁਤ ਦਮ ਹੈ,ਅਭੀ ਭੀ ਬਹੁਤ ਜਾਨ ਹੈ। ਮੇਰੀ ਆਂਖ ਮੇਂ ਗਰਾਫਟ ਹੂਆ ਹੈ।’ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਦਾ ਅਪਰੇਸ਼ਨ ਕਦੋਂ ਹੋਇਆ।

Related posts

ਪਹਾੜਾਂ ਦੀ ਬਰਫਬਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼

On Punjab

ਭਾਰਤ ਨੂੰ ਮਿਲੀ ਇੱਕ ਹੋਰ ਕਾਮਯਾਬੀ, ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫਲ ਪ੍ਰੀਖਣ

On Punjab

ਬਿਹਾਰ ‘ਚ ਕੋਰੋਨਾ ਦਾ ਹੌਟਸਪਾਟ ਬਣਿਆ ਸਿਵਾਨ, ਇੱਕੋ ਪਰਿਵਾਰ ਦੇ 23 ਮੈਂਬਰ ਕੋਰੋਨਾ ਪਾਜ਼ਿਟਿਵ

On Punjab