PreetNama
ਰਾਜਨੀਤੀ/Politics

ਨਾਗਰਿਕਤਾ ਕਾਨੂੰਨ ਨੂੰ ਲੈ ਕੇ, ਇੱਕ ਜੁੱਟ ਹੋ ਕੇ ਵਿਰੋਧੀ ਦਲ ਅੱਜ ਰਾਸ਼ਟਰਪਤੀ ਨੂੰ ਮਿਲਣਗੇ

opposition ll meet president todayਨਵੀ ਦਿੱਲੀ : ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਵਿਰੋਧੀ ਪਾਰਟੀ ਕੇਂਦਰ ਸਰਕਾਰ ‘ਤੇ ਸਵਾਏ ਚੁੱਕ ਰਹੀ ਹੈ। ਸੰਸਦ ਦੇ ਵਿਰੋਧੀ ਦਲਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਫਿਰਕੂ ਹੈ,ਜਿਸ ਨਾਲ ਦੇਸ਼ ਦੀ ਏਕਤਾ ਭੰਗ ਹੋ ਸਕਦੀ ਹੈ [ ਇਸ ਲਈ ਕੇਂਦਰ ਸਰਕਾਰ ਇਸ ਬਿੱਲ ਨੂੰ ਵਾਪਸ ਲੈ ਲਵੇ। ਜਿਸ ਤੋਂ ਬਾਅਦ ਸਾਰੇ ਵਿਰੋਧੀ ਦਲਾਂ ਨੇ ਮਿਲ ਕੇ ਰਸ਼ਟਰਪਾਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਦੀ ਤਿਆਰੀ ਕੀਤੀ ਹੈ ,
ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪੁਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਸਾਹਮਣੇ ਲਗਾਤਾਰ ਆ ਰਹੇ ਹਨ। ਜਿਸ ਕਾਰਣ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪਾਸਾਰ ਗਿਆ ਹੈ , ਦੇਸ਼ ਦੀ ਰਾਜਧਾਨੀ ਵਿੱਚ ਹੀ ਮਾਹੌਲ ਬਹੁਤ ਖਰਾਬ ਦੱਸਿਆ ਜਾ ਰਿਹਾ ਹੈ , ਜਿੱਥੇ ਬੀਤੇ ਦਿਨੀ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਨੇ ਬਾਅਦ ਵਿੱਚ ਹਿੰਸਾ ਦਾ ਰੂਪ ਧਾਰ ਲਿਆ ਸੀ , ਜਿਸ ਵਿੱਚ ਵਿਦਿਆਰਥੀਆਂ ਦੁਆਰਾ 100 ਦੇ ਕਰੀਬ ਵਾਹਨਾਂ ਨੂੰ ਅੱਗ ਲਾਈ ਗਈ, 4 ਡੀ.ਟੀ.ਸੀ ਦੀ ਬੱਸਾਂ ਨੂੰ ਅੱਗ ਲਾਈ ਗਈ [

Related posts

ਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰ

On Punjab

🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗ

On Punjab

ਮੇਰੀ ਸੁਰੱਖਿਆ ਵਾਪਸੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲ

On Punjab