PreetNama
ਖਾਸ-ਖਬਰਾਂ/Important News

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸੜਕ ਹਾਦਸੇ ‘ਚ ਜ਼ਖਮੀ

CP Mainali Injured ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸੀਪੀ ਮਾਇਨਾਲੀ ਤੇ 4 ਹੋਰ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ | ਪੁਲਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਾਇਨਾਲੀ ਆਪਣੇ ਪਰਿਵਾਰ ਸਮੇਤ ਝਾਪਾ ਤੋਂ ਕਾਠਮੰਡੂ ਆ ਰਹੇ ਸਨ| ਉਨ੍ਹਾਂ ਦੀ ਕਾਰ ਗਲਤ ਦਿਸ਼ਾ ਵਿੱਚ ਆ ਰਹੇ ਟਰੱਕ ਨਾਲ ਟਕਰਾ ਗਈ| ਜਿਸ ਤੋਂ ਬਾਅਦ ਇਹ ਹਾਸਦਾ ਵਾਪਰ ਗਿਆ

ਦੱਸ ਦੇਈਏ ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗ੍ਰਾਂਡ ਇੰਟਰਨੈਸ਼ਨਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ| ਹਾਦਸੇ ਵਿੱਚ ਮਾਇਨਾਲੀ ਦਾ ਬੇਟਾ ਸਰੋਜ, ਨੂੰਹ ਪੂਜਾ, ਪੋਤਰਾ ਤੇ ਉਨ੍ਹਾਂ ਦਾ ਡਰਾਈਵਰ ਰਾਮ ਪ੍ਰਸਾਦ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ|

Related posts

ਰਾਸ਼ਟਰਪਤੀ ਟਰੰਪ ਵੱਲੋਂ ਆਪਣੇ ਹੀ ਦੇਸ਼ ਨੂੰ ਧਮਕੀ!

On Punjab

ਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ

On Punjab

ਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲ

On Punjab