32.18 F
New York, US
January 22, 2026
PreetNama
ਖਾਸ-ਖਬਰਾਂ/Important News

ਨੌਕਰੀ ਦੀ ਪਰਵਾਹ ਕੀਤੇ ਬਿਨਾਂ Anmol Kwatra ਨੂੰ ਇਨਸਾਫ ਦਿਵਾਉਣ ਲਈ ਅੱਗੇ ਆਇਆ ਇਹ ਪੁਲਿਸ ਮੁਲਾਜ਼ਮ,

ਨੌਕਰੀ ਦੀ ਪਰਵਾਹ ਕੀਤੇ ਬਿਨਾਂ Anmol Kwatra ਨੂੰ ਇਨਸਾਫ ਦਿਵਾਉਣ ਲਈ ਅੱਗੇ ਆਇਆ ਇਹ ਪੁਲਿਸ ਮੁਲਾਜ਼ਮ, ਦੇਖੋ ਵੀਡੀਓ,ਲੁਧਿਆਣਾ: ਲੁਧਿਆਣਾ ਦੇ ਸਮਾਜ ਸੇਵੀ ਅਨਮੋਲ ਕਵੱਤਰਾ ਅਤੇ ਉਸ ਦੇ ਪਿਤਾ ‘ਤੇ ਹੋਏ ਹਮਲੇ ਤੋਂ ਬਾਅਦ ਲੱਖਾਂ ਦੀ ਗਿਣਤੀ ‘ਚ ਲੋਕ ਸਮਰਥਨ ਲਈ ਲੁਧਿਆਣਾ ਪਹੁੰਚੇ, ਉਥੇ ਹੀ ਉਸ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਪੁਲਿਸ ਦੇ ਗੋਲਡੀ ਨਾਮ ਦਾ ਨੌਜਵਾਨ ਵੀ ਅਨਮੋਲ ਦੇ ਹੱਕ ‘ਚ ਨਿਤਰਿਆ।ਇਸ ਜਵਾਨ ਨੇ ਆਪਣੀ ਵਰਦੀ ਦੀ ਪਰਵਾਹ ਕੀਤੇ ਬਿਨਾਂ ਜਿਸ ਤਰ੍ਹਾਂ ਅਨਮੋਲ ਕਵਾਤਰਾ ਨੂੰ ਇਨਸਾਫ ਦਿਵਾਉਣ ਲਈ ਕੰਮ ਕੀਤਾ, ਇਸ ਨੂੰ ਦੇਖ ਕੇ ਹਰ ਕੋਈ ਇਸ ਜਵਾਨ ਦਾ ਮੁਰੀਦ ਹੋ ਗਿਆ ਹੈ।ਪੁਲਿਸ ‘ਤੇ ਵੀ ਦਬਾਅ ਸੀ ਪਰ ਆਪਣੀ ਵਰ੍ਹਦੀ ਦੀ ਪਰਵਾਹ ਕੀਤੇ ਬਿਨਾਂ ਗੋਲਡੀ ਨਾਂ ਦਾ ਇਹ ਮੁਲਾਜ਼ਮ ਅਨਮੋਲ ਦੇ ਹੱਕ ਵਿਚ ਡੱਟ ਗਿਆ। ਅਨਮੋਲ ਦੇ ਸਾਥੀ ਗੋਲਡੀ ਦੀ ਹਿੰਮਤ ਬਿਆਨ ਕਰਦੇ ਹੋਏ ਉਸ ਦੇ ਪੈਰੀਂ ਤੱਕ ਪੈ ਗਏ।

ਇੱਥੇ ਦੱਸ ਦੇਈਏ ਕਿ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਘੰਟੇ ਵਿਚ ਹੀ ਦੋ ਕਾਂਗਰਸੀਆਂ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

Related posts

Seventh Flight of the Ingenuity Helicopter : ਲਾਲ ਗ੍ਰਹਿ ‘ਤੇ ਇੰਜੈਂਨਿਉਟੀ ਹੈਲੀਕਾਪਟਰ ਦੀ 7ਵੀਂ ਉਡਾਣ, ਜਾਣੋ ਕੀ ਹੈ ਇਸ ਦੀ ਖਾਸੀਅਤ

On Punjab

ਜਹਾਜ਼ ‘ਚ ਬੰਦਾ ਵੇਖ ਰਿਹਾ ਸੀ ਕੁੜੀਆਂ, ਪਤਨੀ ਨੇ ਇੰਝ ਕੀਤਾ ਸਿੱਧਾ, ਵੀਡੀਓ ਵਾਇਰਲ

On Punjab

ਕੋਵਿਡ -19 ਦੀ ਗਲਤ ਜਾਣਕਾਰੀ ਦੇਣ ‘ਤੇ ਚੀਨ ਨੂੰ ਭੁਗਤਣੇ ਪੈਣਗੇ ਨਤੀਜੇ : ਡੋਨਾਲਡ ਟਰੰਪ

On Punjab