PreetNama
ਰਾਜਨੀਤੀ/Politics

ਪਟਿਆਲਾ ਜੇਲ੍ਹ ‘ਚ SGPC ਪ੍ਰਧਾਨ ਨੇ ਰਾਜੋਆਣਾ ਨਾਲ ਕੀਤੀ ਮੁਲਾਕਾਤ

longowal meet rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜਾ ਕੱਟ ਰਹੇ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ 11 ਜਨਵਰੀ ਤੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਸੀ।

ਪਰ ਅੱਜ ਸੋਮਵਾਰ ਨੂੰ ਐੱਸ.ਜੀ.ਪੀ.ਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਨੂੰ ਟਾਲ ਦਿੱਤਾ ਹੈ।

Related posts

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

On Punjab

PM Modi in Rajya Sabha : ਜੇ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਦਾ ਕਲੰਕ, ਸਿੱਖਾਂ ਦਾ ਕਤਲੇਆਮ ਨਾ ਹੁੰਦਾ- ਪੀਐੱਮ ਮੋਦੀ

On Punjab

ਸਿੱਕਮ ਢਿੱਗਾਂ ਡਿੱਗਣ ਕਾਰਨ 3 ਮੌਤਾਂ, 6 ਸੁਰੱਖਿਆ ਕਰਮੀ ਲਾਪਤਾ

On Punjab