50.49 F
New York, US
October 22, 2026
PreetNama
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪਟਿਆਲਾ ਰੇਂਜ ਦੇ 126 ਕਾਂਸਟੇਬਲਾਂ ਨੂੰ ਤਰੱਕੀ ਦਿੱਤੀ

ਪਟਿਆਲਾ-ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ’ਤੇ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਕਾਂਸਟੇਬਲਾਂ ਨੂੰ ਤਰੱਕੀ ਦੇ ਕੇ ਹੈੱਡ ਕਾਂਸਟੇਬਲ ਬਣਾਇਆ ਗਿਆ ਹੈ। ਜ਼ਿਲ੍ਹਾ ਪਟਿਆਲਾ ਦੇ 73, ਜੀਆਰਪੀ ਦੇ 19, ਸੰਗਰੂਰ ਦੇ 18, ਬਰਨਾਲਾ ਦੇ 10 ਤੇ ਮਾਲੇਰਕੋਟਲਾ ਦੇ 6 ਕਾਂਸਟੇਬਲਾਂ ਨੂੰ ਪਦਉੱਨਤ ਕੀਤਾ ਗਿਆ ਹੈ। ਸ੍ਰੀ ਸਿੱਧੂ ਨੇ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਡੀਆਈਜੀ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 107 ਤੇ ਜੀਆਰਪੀ ਦੇ 19 ਕਰਮਚਾਰੀਆਂ ਸਣੇ ਕੁੱਲ 126 ਪੁਲੀਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ।

Related posts

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

On Punjab

ਕਾਨਸ ਫਿਲਮ ਫੈਸਟੀਵਲ ‘ਚ ਐਸ਼ਵਰਿਆ ਰਾਏ ਦਾ ਜਲਵਾ; ਨੀਲੇ ਰੰਗ ਦੇ ਗਾਊਨ ‘ਚ ਰੈੱਡ ਕਾਰਪੇਟ ‘ਤੇ ਬਿਖੇਰੇ ਹੁਸਨ ਦੇ ਜਲਵੇ

On Punjab

ਅਮਰੀਕਾ: ਬਾਇਡਨ ਨੇ ਭਾਰਤੀ-ਅਮਰੀਕੀ ਮਾਲਾ ਅਡਿਗਾ ਨੂੰ ਨਿਯੁਕਤ ਕੀਤਾ ਪਾਲਿਸੀ ਡਾਇਰੈਕਟਰ

On Punjab