PreetNama
ਖਾਸ-ਖਬਰਾਂ/Important News

ਪਾਕਿਸਤਾਨ ‘ਚ ਵੱਡਾ ਅੱਤਵਾਦੀ ਹਮਲਾ, ਸਟਾਕ ਐਕਸਚੇਂਜ ਨੂੰ ਬਣਾਇਆ ਨਿਸ਼ਾਨਾ

ਕਰਾਚੀ: ਕਰਾਚੀ ਸਥਿਤ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਸਥਾਨਕ ਮੀਡੀਆ ਅਨੁਸਾਰ ਇਸ ਅੱਤਵਾਦੀ ਹਮਲੇ ਵਿੱਚ ਸਾਰੇ 4 ਅੱਤਵਾਦੀ ਮਾਰੇ ਗਏ ਹਨ। ਇਸ ਹਮਲੇ ਵਿੱਚ ਦੋ ਆਮ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਇਸ ਹਮਲੇ ਵਿੱਚ ਕਈ ਸੁਰੱਖਿਆ ਕਰਮਚਾਰੀ ਤੇ ਆਮ ਨਾਗਰਿਕਾਂ ਸਮੇਤ 11 ਲੋਕ ਜ਼ਖਮੀ ਹੋਏ ਹਨਦੱਸ ਦਈਏ ਕਿ ਦੋਵਾਂ ਪਾਸਿਆਂ ਤੋਂ ਫਾਇਰਿੰਗ ਚੱਲ ਰਹੀ ਹੈ। ਅੱਤਵਾਦੀਆਂ ਨੇ ਪਹਿਲਾਂ ਇਮਾਰਤ ਦੇ ਮੁੱਖ ਗੇਟ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਉਸ ਤੋਂ ਬਾਅਦ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਹੈ

Related posts

ਫਰੀਦਕੋਟ: ਜੀਵਨ ਭਰ ਦੀ ਬੱਚਤ ਲੈ ਕੇ ਫਰਾਰ ਹੋਇਆ SBI ਦਾ ਕਲਰਕ

On Punjab

ਕੋਰੋਨਾ ਦਾ ਖੌਫ: ਜਹਾਜ਼ ‘ਚ ਯਾਤਰੀ ਨੇ ਮਾਰੀ ਛਿੱਕ ਤਾਂ ਘਬਰਾਏ ਪਾਇਲਟ ਨੇ ਮਾਰੀ Cockpit ਤੋਂ ਛਾਲ

On Punjab

ਸੋਨਾਕਸ਼ੀ ਤੇ ਜ਼ਹੀਰ ਨੇ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਦਾ ਜਸ਼ਨ ਮਨਾਇਆ

On Punjab