74.53 F
New York, US
July 28, 2026
PreetNama
ਖਾਸ-ਖਬਰਾਂ/Important News

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਫਾਂਸੀ ਦੀ ਸਜ਼ਾ

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਮੁਸ਼ਰਫ ਨੂੰ ਫਾਂਸੀ ਦੀ ਸਜ਼ਾ ਦਿੱਤੀ ਹੈ। ਪਾਕਿਸਤਾਨ ਦੀ ਸਪੈਸ਼ਲ ਕੋਰਟ ਨੇ ਮੁਸ਼ਰਫ ਨੂੰ ਸਜ਼ਾ ਸੁਣਾਈ ਹੈ। ਇਹ ਨਵੰਬਰ 2007 ‘ਚ ਐਮਰਜੈਂਸੀ ਲਾਉਣ ਦਾ ਮਾਮਲਾ ਹੈ। ਮੁਸ਼ਰਫ ਫਿਲਹਾਲ ਦੁਬਈ ‘ਚ ਹੈ।

Related posts

ਡੋਨਾਲਡ ਟਰੰਪ ਨੇ ਚੀਨ ਨੂੰ ਦਿੱਤੀ ਚੇਤਾਵਨੀ, ਕਿਹਾ- ਕੋਰੋਨਾ ਫੈਲਾਉਣ ਦੀ ਵੱਡੀ ਕੀਮਤ ਚੁਕਾਉਣੀ ਪਏਗੀ

On Punjab

ਮੋਟੇ ਪੁਲਸੀਆਂ ਦੀ ਸ਼ਾਮਤ, ਥਾਈ ਸਰਕਾਰ ਲਾ ਰਹੀ ਵਿਸ਼ੇਸ਼ ਕੈਂਪ

On Punjab

ਚੋਣ ਨੇਮ ਵਿਵਾਦ: ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ

On Punjab