PreetNama
ਖਾਸ-ਖਬਰਾਂ/Important News

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਫਾਂਸੀ ਦੀ ਸਜ਼ਾ

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਮੌਤ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਮੁਸ਼ਰਫ ਨੂੰ ਫਾਂਸੀ ਦੀ ਸਜ਼ਾ ਦਿੱਤੀ ਹੈ। ਪਾਕਿਸਤਾਨ ਦੀ ਸਪੈਸ਼ਲ ਕੋਰਟ ਨੇ ਮੁਸ਼ਰਫ ਨੂੰ ਸਜ਼ਾ ਸੁਣਾਈ ਹੈ। ਇਹ ਨਵੰਬਰ 2007 ‘ਚ ਐਮਰਜੈਂਸੀ ਲਾਉਣ ਦਾ ਮਾਮਲਾ ਹੈ। ਮੁਸ਼ਰਫ ਫਿਲਹਾਲ ਦੁਬਈ ‘ਚ ਹੈ।

Related posts

ਮਾਰਕੇਲ ਨੇ ਚੇਲਸੀ ਜਿਆਂਗ ਨੂੰ ਮੈਨੇਜਿੰਗ ਡਾਇਰੈਕਟਰ – ਗ੍ਰੇਟਰ ਚਾਈਨਾ ਨਿਯੁਕਤ ਕੀਤਾ

On Punjab

BRICS: ਭਾਰਤ ਦੀ ਅਗਵਾਈ ‘ਚ ਹੋਈ ਬੈਠਕ, NSA ਅਜੀਤ ਡੋਭਾਲ ਨੇ ਚੁੱਕਿਆ ਅਫ਼ਗਾਨਿਸਤਾਨ ਦਾ ਮੁੱਦਾ

On Punjab

ਦਿੱਲੀ ਵਿੱਚ ਯਮੁਨਾ ਦਾ ਪੱਧਰ 207 ਮੀਟਰ ਤੋਂ ਹੇਠਾਂ ਆਇਆ

On Punjab