PreetNama
ਸਮਾਜ/Socialਖਬਰਾਂ/News

ਪਿਛਲੇ 7 ਸਾਲਾਂ ‘ਚ 95 ਲੱਖ ਸੈਲਾਨੀਆਂ ਨੇ ਵੇਖਿਆ ਵਿਰਾਸਤ-ਏ ਖਾਲਸਾ ਮਿਊਜ਼ੀਅਮ

ਪਿਛਲੇ ਸੱਤ ਸਾਲਾਂ ਦੌਰਾਨ 95.75 ਲੱਖ ਵਿਦੇਸ਼ੀ ਤੇ ਸਥਾਨਕ ਸੈਲਾਨੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ ਖਾਲਸਾ ਮਿਊਜ਼ੀਅਮ ਦੇਖਣ ਗਏ ਹਨ। ਇਹ ਅਜਾਇਬ ਘਰ ਪੰਜਾਬ ਦੇ ਪਿਛਲੇ 500 ਸਾਲਾਂ ਦੇ ਇਤਿਹਾਸ ਦੀ ਝਲਕ 27 ਗੈਲਰੀਆਂ ਰਾਹੀਂ ਦਿਖਾਉਂਦਾ ਹੈ, 25 ਨਵੰਬਰ, 2011 ਨੂੰ  ਇਸ ਨੂੰ ਖੋਲ੍ਹਿਆ ਗਿਆ ਸੀ।

 

ਪ੍ਰਿੰਸ ਚਾਰਲਸ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਰਾਜਪਾਲ  ਸੈਲਾਨੀਆਂ ਦੀ ਸੂਚੀ ਵਿੱਚ ਸ਼ਾਮਲ ਹਨ।

 

ਅਜਾਇਬਘਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਲਵਿੰਦਰ ਸਿੰਘ ਜੱਗੀ ਨੇ ਕਿਹਾ ਕਿ ਸਾਡਾ ਮਿਸ਼ਨ ਨੌਜਵਾਨਾਂ ਨੂੰ ਆਪਣੇ ਅਮੀਰ ਅਤੇ ਸ਼ਾਨਦਾਰ ਅਤੀਤ ਨਾਲ ਜੋੜਨਾ ਹੈ।

Related posts

4 ਫਸਲਾਂ ਦੀ MSP ‘ਤੇ 5 ਸਾਲ ਦਾ Contract, ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਇਹ ਪ੍ਰਸਤਾਵ, ਜਾਣੋ ਪੂਰੀ ਜਾਣਕਾਰੀ

On Punjab

ਪਾਕਿਸਤਾਨ ਵੱਲੋਂ ‘ਅਬਦਾਲੀ’ ਮਿਜ਼ਾਈਲ ਦੀ ਅਜ਼ਮਾਇਸ਼

On Punjab

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੌਕਰੀ ਲਈ ਚੁਣੇ

Pritpal Kaur