67.41 F
New York, US
March 12, 2026
PreetNama
ਰਾਜਨੀਤੀ/Politics

ਪੀਐੱਮ ਮੋਦੀ ਦੀ ਬੈਠਕ ਦਾ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਈਕਾਟ ਦਾ ਐਲਾਨ

 ਦੇਸ਼ ‘ਚ ਕੋਰੋਨਾ ਦੀ ਸਥਿਤੀ ਟੀਕਾਕਰਨ ਪ੍ਰੋਗਰਾਮ ਨੂੰ ਮੰਗਲਵਾਰ ਨੂੰ ਹੋਣ ਵਾਲੀ ਸਰਬਦਲੀ ਬੈਠਕ ਦਾ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਮਲਿੱਕਾਜੁਨ ਖੜਗੇ ਨੇ ਕਿਹਾ ਕਿ ਅਸੀਂ ਕਿਹਾ ਸੀ ਕਿ ਸਾਰੇ ਸੰਸਦ ਮੈਂਬਰਾਂ ਨੂੰ ਸਿਰਫ ਫਿਲੌਰ ਲੀਡਰਜ਼ ਦੀ ਬਜਾਏ ਸੈਂਟਰਲ ਹਾਲ ‘ਚ ਬੁਲਾਇਆ

ਸ਼੍ਰੋਮਣੀ ਅਕਾਲੀ ਦਲ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਲਈ ਕੋਈ ਬੈਠਕ ਨਹੀਂ ਬੁਲਾਈ। ਗਰੀਬ ਕਿਸਾਨ ਇਕ ਲੜਾਈ ਲੜ ਰਹੇ ਹਨ ਤੇ ਸਰਕਾਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਅਸੀਂ ਇਸ ਬੈਠਕ ‘ਚ ਹਿੱਸਾ ਨਹੀਂ ਲਵਾਂਗੇ

 

। ਸਾਰਿਆਂ ਨਾਲ ਗੱਲ ਕਰਨੀ ਚਾਹੀਦੀ ਹੈ। ਅਸੀਂ ਕਿਹਾ ਸੀ ਕਿ ਇਹ ਦੋ ਸਲਾਟ ‘ਚ ਕੀਤਾ ਜਾਵੇਗਾ। ਅਸੀਂ ਇਸ ‘ਚ ਸ਼ਾਮਲ ਨਹੀਂ ਹੋ ਰਹੇ ਕਿਉਂਕਿ ਕੋਰੋਨਾ ਦੀ ਸਥਿਤੀ ਬਾਰੇ ਸਾਰਿਆਂ ਨੂੰ ਪਤਾ ਹੋਣਾ ਚਾਹੀਦਾ ਹੈ।

Related posts

‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾ

On Punjab

ਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰ

On Punjab

‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਵਿੱਚ ਬਿਲ ਗੇਟਸ ਕਰਨਗੇ ਅਦਾਕਾਰੀ!

On Punjab