53.56 F
New York, US
October 25, 2026
PreetNama
ਖਾਸ-ਖਬਰਾਂ/Important Newsਖੇਡ-ਜਗਤ/Sports News

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ’ਚ ਪੁੱਜੀ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।

ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ ਦੇ 50 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਪਹੁੰਚੀ ਸੀ।-

Related posts

ਨੈਸ਼ਨਲ ਹੈਰਾਲਡ ਦੇ ਪੰਚਕੂਲਾ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਹਾਈ ਕੋਰਟ ਨੇ ਕਲੀਨ ਚਿੱਟ ਦਿੱਤੀ

On Punjab

Queen Elizabeth II state funeral: ਮਹਾਰਾਣੀ ਐਲਿਜ਼ਾਬੈਥ II ਦਾ ਸਸਕਾਰ, 10 ਦਿਨਾਂ ‘ਚ ਪੂਰੀਆਂ ਹੋਣਗੀਆਂ ਸ਼ਾਹੀ ਰਸਮਾਂ

On Punjab

ਟੋਕੀਓ ਓਲੰਪਿਕ : ਨਜ਼ਰ ਆਈ ਜੁਝਾਰੂਪਣ ਦੀ ਘਾਟ

On Punjab