PreetNama
ਖੇਡ-ਜਗਤ/Sports News

ਪੈਰਿਸ ਸੇਂਟ ਜਰਮੇਨ ਦੀ ਜਿੱਤ ’ਚ ਚਮਕੇ ਨੇਮਾਰ

ਨੇਮਾਰ ਦੇ ਦੋ ਗੋਲਾਂ ਦੀ ਬਦੌਲਤ ਪੈਰਿਸ ਸੇਂਟ ਜਰਮੇਨ (ਪੀਐੱਸਜੀ) ਨੇ ਫਰਾਂਸ ਦੀ ਫੁੱਟਬਾਲ ਲੀਗ-1 ਦੇ ਮੁਕਾਬਲੇ ਵਿਚ ਬੋਰਡਿਓਕਸ ਨੂੰ 3-2 ਨਾਲ ਹਰਾਇਆ। ਇਸ ਮੁਕਾਬਲੇ ਵਿਚ ਟੀਮ ਦੇ ਸਟਾਰ ਖਿਡਾਰੀ ਲਿਓਨ ਮੈਸੀ ਗੋਡੇ ਦੀ ਸੱਟ ਕਾਰਨ ਨਹੀਂ ਖੇਡ ਰਹੇ ਸਨ।

Related posts

ਕੋਰੋਨਾ ਵਾਇਰਸ ਦਾ ਕਹਿਰ, ਇਟਲੀ ‘ਚ 366 ਮੌਤਾਂ

On Punjab

ਖੇਡ ਰਤਨ ਤੋਂ ਖੁੰਝੇ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗੀ ਜਾਂਚ

On Punjab

ਸੁਰਜੀਤ ਹਾਕੀ ਕੋਚਿੰਗ ਕੈਂਪ ਤੋਂ ਪ੍ਰਭਾਵਿਤ ਹੋਏ ਰਾਜਪਾਲ

On Punjab