ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦ May 7, 202511 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ ਤੇ ਨੀਦਰਲੈਂਡ ਦੀ ਆਪਣੀ ਅਗਾਮੀ ਤਿੰਨ ਮੁਲਕੀ ਫੇਰੀ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਸਕੋ ਦੀ ਵਿਕਟਰੀ ਡੇਅ ਪਰੇਡ ਸਮਾਗਮ ਲਈ ਰੂਸ ਦਾ ਆਪਣਾ ਦੌਰਾ ਰੱਦ ਕੀਤਾ ਸੀ। ਸਿੰਘ ਦੀ ਥਾਂ ਹੁਣ ਰੱਖਿਆ ਰਾਜ ਮੰਤਰੀ ਸੰਜੈ ਸੇਠ ਮਾਸਕੋ ਜਾਣਗੇ।