PreetNama
ਖਾਸ-ਖਬਰਾਂ/Important News

ਪ੍ਰਸਿੱਧ ਇਤਿਹਾਸਕਾਰ, ਟਰੈਵਲਰ, ਪੱਤਰਕਾਰ ਤੇ ਲੇਖਕ ਜਾਨ ਮੌਰਿਸ ਦਾ ਦੇਹਾਂਤ

ਪ੍ਰਸਿੱਧ ਇਤਿਹਾਸਕਾਰ, ਟਰੈਵਲਰ, ਪੱਤਰਕਾਰ ਤੇ ਲੇਖਕ ਜਾਨ ਮੌਰਿਸ ਦਾ 94 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ।

ਸ਼ੁੱਕਰਵਾਰ ਸਵੇਰ ਵੇਲਸ ‘ਚ ਮੌਰਿਸ ਨੇ ਆਖਰੀ ਸਾਹ ਲਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਮੌਰਿਸ ਨੇ 30 ਤੋਂ ਵੱਧ ਕਿਤਾਬਾਂ ਲਿਖੀਆਂ ਸਨ।

Related posts

ਕੁਝ ਸਾਵਧਾਨੀਆਂ ਵਰਤ ਕੇ ਹੀ ਬਚਿਆ ਜਾ ਸਕਦੈ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ.!!!

Pritpal Kaur

ਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤ

On Punjab

ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ

On Punjab