PreetNama
ਫਿਲਮ-ਸੰਸਾਰ/Filmy

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਕੋਰੋਨਾ ਪੌਜ਼ੇਟਿਵ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਦੌਰਾਨ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੀ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਜਦੋਂ ‘ਏਬੀਪੀ ਸਾਂਝਾ’ ਨੇ ਉਨ੍ਹਾਂ ਦੀ ਟੀਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਬਿੱਲਾ ਸ਼ਰੀਰ ‘ਚ ਦਰਦ ਕਾਰਨ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਿਕ ਉਹ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

Related posts

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

On Punjab

ਸਪਨਾ ਚੌਧਰੀ ਦੀਆਂ ਮੁੰਡੇ ਨਾਲ ਤਸਵੀਰਾਂ ਵਾਇਰਲ, ਜਨਤਾ ਨੇ ਪੁੱਛਿਆ, ਦੇਸੀ ਕੁਈਨ ਨੂੰ ਮਿਲਿਆ ਕਿੰਗ?

On Punjab

ਪ੍ਰਿਅੰਕਾ ਦੀ ਫੋਟੋ ‘ਤੇ ਫਿਰ ਪੁਆੜਾ, ਰੱਜ ਕੇ ਹੋਈ ਟ੍ਰੋਲ

On Punjab