PreetNama
ਫਿਲਮ-ਸੰਸਾਰ/Filmy

ਪੰਜਾਬੀ ਫਿਲਮ ਇੰਡਸਟਰੀ ਮੁੜ ਖੁੱਲ੍ਹੀ, ਗਿੱਪੀ ਗਰੇਵਾਲ, ਰਣਜੀਤ ਬਾਵਾ ਨੇ ਕੀਤਾ ਕੈਪਟਨ ਦਾ ਧੰਨਵਾਦ

ਪੌਲੀਵੁੱਡ ਉਦਯੋਗ ਨੇ ਫਿਲਮਾਂ ਤੇ ਸੰਗੀਤ ਦੀ ਸ਼ੂਟਿੰਗ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ‘ਧੰਨਵਾਦ’ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਅਨਲੌਕ 2.0 ਦੌਰਾਨ ਫਿਲਮਾਂ ਤੇ ਮਿਊਜ਼ਿਕ ਵੀਡੀਓਜ਼ ਦੀ ਸ਼ੂਟਿੰਗ ਲਈ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚ ਸ਼ੂਟਿੰਗ ਵਾਲੀ ਥਾਂ ‘ਤੇ 50 ਵਿਅਕਤੀਆਂ ਤੇ ਹੋਰ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਕਿਹਾ ਗਿਆ।

ਇਸ ‘ਤੇ ਹੁਣ ਪੰਜਾਬੀ ਇੰਡਸਟਰੀ ਵਲੋਂ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਖੁਸ਼ੀ ਜ਼ਾਹਰ ਕੀਤੀ, ਵੇਖੋ ਸਿਤਾਰਿਆਂ ਦੇ ਰਿਐਕਸ਼ਨ:-

ਗਾਇਕ ਰਣਜੀਤ ਬਾਵਾ (Singer Ranjit Bawa) ਨੇ ਬੇਨਤੀ ਪ੍ਰਵਾਨ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਲਿਖਿਆ:

Related posts

ਛੇਤੀ ਹੀ ਕੰਮ ’ਤੇ ਆਵਾਂਗੀ: ਰਸ਼ਮਿਕਾ ਮੰਦਾਨਾ

On Punjab

ਐਡ ਦੇ ਲਈ ਸ਼ਿਲਪਾ ਨੂੰ ਆਫਰ ਹੋਏ ਸਨ 10 ਕਰੋੜ , ਇਸ ਕਾਰਨ ਤੋਂ ਕਰ ਦਿੱਤਾ ਮਨ੍ਹਾਂ

On Punjab

Ejaz Khan ਨੇ ਸਾਰਿਆਂ ਸਾਹਮਣੇ ਪਵਿੱਤਰਾ ਪੂਨੀਆ ਨੂੰ ਉਸਦੇ ਜਨਮ-ਦਿਨ ’ਤੇ ਕੀਤੀ Kiss, ਵੀਡੀਓ ਹੋ ਰਹੀ ਵਾਇਰਲ

On Punjab