82.08 F
New York, US
June 21, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਜਾਰੀ ਸੂਚਨਾ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਅਹਿਮ ਏਜੰਡਾ ਆ ਸਕਦਾ ਹੈ, ਜਿਸ ਦੀ ਹਾਲੇ ਤੱਕ ਕੋਈ ਭਿਣਕ ਨਹੀਂ ਪੈ ਸਕੀ ਹੈ।

 

Related posts

ਹਰਿਆਣਾ ਦੇ ਨਵੇਂ ਮੰਤਰੀ ਮੰਡਲ ਨੇ ਚੁੱਕੀ ਸਹੁੰ, ਜਾਣੋ ਕੌਣ-ਕੌਣ ਬਣਿਆ ਮੰਤਰੀ

On Punjab

PM ਮੋਦੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਮਿਲੇ ਮੈਸੇਜ ਤੋਂ ਮਚੀ ਤਰਥੱਲੀ

On Punjab

National Herald Case : ਸੋਨੀਆ ਤੇ ਰਾਹੁਲ ਨੂੰ ਈਡੀ ਦੇ ਸੰਮਨ ਨੂੰ ਲੈ ਕੇ ਕਾਂਗਰਸ ਤੇ ਭਾਜਪਾ ਵਿਚਾਲੇ ਟਕਰਾਅ, ਅਧੀਰ ਰੰਜਨ ਚੌਧਰੀ ਤੇ ਰਾਜੇਸ਼ਵਰ ਸਿੰਘ ਆਪਸ ‘ਚ ਉਲਝੇ

On Punjab