75.85 F
New York, US
September 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਜਾਰੀ ਸੂਚਨਾ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਅਹਿਮ ਏਜੰਡਾ ਆ ਸਕਦਾ ਹੈ, ਜਿਸ ਦੀ ਹਾਲੇ ਤੱਕ ਕੋਈ ਭਿਣਕ ਨਹੀਂ ਪੈ ਸਕੀ ਹੈ।

 

Related posts

ਕਠੂਆ: ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੀਜੇ ਦਿਨ ਵੀ ਜਾਰੀ

On Punjab

Moody’s ਨੇ ਭਾਰਤ ਨੂੰ ਦਿੱਤਾ ਵੱਡਾ ਝਟਕਾ…

On Punjab

ਕੈਪਟਨ ਦਾ ਮੋਦੀ ਨੂੰ ਸਵਾਲ: ਧਾਰਾ 370 ਹਟਾਉਣ ਨਾਲ ਅੱਤਵਾਦ ਕਿਵੇਂ ਰੁਕੇਗਾ?

On Punjab