PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

Related posts

ਭਾਰਤੀ ਮੂਲ ਦੀ ਰਾਜਨਾਇਕ ਉਜਰਾ ਨੂੰ ਬਣਾਇਆ ਤਿੱਬਤੀ ਮਾਮਲਿਆਂ ਦਾ ਵਿਸ਼ੇਸ਼ ਕੋਆਰਡੀਨੇਟਰ, ਦਲਾਈਲਾਮਾ ਤੇ ਚੀਨੀ ਸਰਕਾਰ ਵਿਚਾਲੇ ਕਰਵਾਏਗੀ ਸਮਝੌਤਾ ਵਾਰਤਾ

On Punjab

ਵਿਸ਼ਵ ਯੁੱਧ ਦਾ ਖਤਰਾ! ਅਜ਼ਰਬਾਈਜਾਨ ਤੇ ਆਰਮੀਨੀਆ ਜੰਗ ਨੇ ਲਿਆ ਭਿਆਨਕ ਮੋੜ

On Punjab

ਸੰਸਦ ਦਾ ਸਰਦ ਰੁੱਤ ਇਜਲਾਸ ਸਮਾਪਤ

On Punjab