PreetNama
ਸਮਾਜ/Social

ਪੰਜਾਬ ਰਾਜ ਭਵਨ ‘ਚ ਕੋਰੋਨਾ ਦੀ ਦਸਤਕ, ਚਾਰ ਪੌਜ਼ੇਟਿਵ

ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੰਜਾਬ ਰਾਜ ਭਵਨ ‘ਚ ਵੀ ਦਸਤਕ ਦੇ ਦਿੱਤੀ ਹੈ। ਜਿੱਥੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ‘ਚ ਗਵਰਨਰ ਦੇ ਸਕੱਤਰ ਜੇਐਮ ਬਾਲਾਮੁਰਗਨ ਸ਼ਾਮਲ ਹਨ।

ਇਸ ਤੋਂ ਇਲਾਵਾ ਸਟੈਨੋ, ਸਵੀਪਰ ਤੇ ਚਪੜਾਸੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

Related posts

ਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀ

On Punjab

ਹਿਮਾਚਲ: ਪ੍ਰਾਇਵੇਟ ਬੱਸ ਖੱਡ ਵਿਚ ਡਿੱਗਣ ਕਾਰਨ 20 ਜ਼ਖਮੀ

On Punjab

Ghoongat-clad women shed coyness, help police nail peddlers

On Punjab