PreetNama
ਫਿਲਮ-ਸੰਸਾਰ/Filmy

ਫ਼ਤਹਿਵੀਰ ਦੀ ਮੌਤ ‘ਤੇ ਪੰਜਾਬੀ ਕਲਾਕਾਰ ਵੀ ਦੁਖੀ, ਸਿਸਟਮ ‘ਤੇ ਕੱਢੀ ਭੜਾਸ

ਚੰਡੀਗੜ੍ਹ: ਛੇ ਦਿਨਾਂ ਬਾਅਦ ਬੋਰਵੈੱਲ ਵਿੱਚੋਂ ਬਾਹਰ ਕੱਢੇ ਦੋ ਸਾਲਾਂ ਦੇ ਮਾਸੂਮ ਫ਼ਤਹਿਵੀਰ ਦੀ ਮੌਤ ਹੋ ਗਈ ਹੈ। 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਸਵੇਰੇ ਪੰਜ ਵਜੇ ਬੋਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਸ ਦੇ ਪਿੰਡ ਭਗਵਾਨਪੁਰਾ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ। ਫਤਿਹਵੀਰ ਦੀ ਮੌਤ ਤੇ ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਨੇ ਸੋਸ਼ਲ ਮੀਡੀਆ ‘ਤੇ ਅਫਸੋਸ ਜਤਾਇਆ ਹੈ। ਇਸ ਸਭ ਦੇ ਚੱਲਦੇ ਗਾਇਕ ਕੁਲਵਿੰਦਰ ਬਿੱਲਾ ਨੇ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ ਕਿਸੇ ਨੇ ਫਤਿਹਵੀਰ ਲਈ ਖੁੱਲ੍ਹੀ ਕਵਿਤਾ ਲਿਖੀ ਹੈ।

Related posts

Dadasaheb Phalke Award 2022 : ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਪੁਰਸਕਾਰ

On Punjab

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਇਹ ਮਿਸਾਲ ਕੀਤੀ ਕਾਇਮ

On Punjab

Jacqueline Fernandez ਨੂੰ ਸੁਕੇਸ਼ ਚੰਦਰਸ਼ੇਖਰ ਨੇ 52 ਲੱਖ ਦਾ ਘੋੜਾ ਤੇ 9 ਲੱਖ ਦੀ ਬਿੱਲੀ ਦਿੱਤੀ ਸੀ ਤੋਹਫੇ ‘ਚ, ਹੋਟਲ ‘ਚ ਠਹਿਰੇ ਸੀ ਦੋਵੇਂ

On Punjab