PreetNama
ਖਾਸ-ਖਬਰਾਂ/Important News

‘ਫਾਨੀ’ ਨੇ ਉੜੀਸ਼ਾ ‘ਚ ਮਚਾਈ ਤਬਾਹੀ, ਵੇਖੋ ਬਰਬਾਦੀ ਦੀਆਂ ਤਸਵੀਰਾਂ

ਭਾਰੀ ਬਾਰਸ਼ ਤੇ 175 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਨਾਲ ਚੱਕਰਵਾਤੀ ਤੂਫ਼ਾਨ ‘ਫਾਨੀ’ ਨੇ ਕੱਲ੍ਹ ਓੜੀਸਾ ਦੇ ਤੱਟੀ ਇਲਾਕਿਆਂ ਵਿੱਚ ਦਸਤਕ ਦਿੱਤੀ।ਇਸ ਤੂਫ਼ਾਨ ਵਿੱਚ ਘੱਟੋ-ਘੱਟ ਅੱਠ ਜਣੇ ਮਾਰੇ ਗਏ ਹਨ। ਮੌਸਮ ਵਿਭਾਗ ਨੇ ਤੱਟੀ ਸੂਬਿਆਂ ‘ਚ ਰੈਡ ਅਲਰਟ ਜਾਰੀ ਕੀਤਾ ਹੈ ਤੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।

Related posts

ਰਾਸ਼ਟਰਪਤੀ ਟਰੰਪ ਵੱਲੋਂ ਆਪਣੇ ਹੀ ਦੇਸ਼ ਨੂੰ ਧਮਕੀ!

On Punjab

‘ਆਈ ਲਵ ਮੋਦੀ’ ਠੀਕ ਹੈ ਪਰ ‘ਆਈ ਲਵ ਮੁਹੰਮਦ’ ਕਹਿਣ ’ਤੇ ਵਿਵਾਦ ਕਿਉਂ: ਓਵਾਇਸੀ

On Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖਿਲਾਫ ਐਨਐਸਏ ਨੂੰ ਚੁਣੌਤੀ ਦੇਣ ਦੀ ਤਿਆਰੀ

On Punjab