PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਫਿਲਮ ‘ਐਮਰਜੈਂਸੀ’ ਉੱਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫਸੋਸਨਾਕ: ਕੰਗਨਾ ਰਣੌਤ

ਆਪਣੀ ਫਿਲਮ ‘ਐਮਰਜੈਂਸੀ’ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਤੋਂ ਪ੍ਰਮਾਣ ਪੱਤਰ ਨਾ ਮਿਲਣ ਅਤੇ 6 ਸਤੰਬਰ ਨੂੰ ਪ੍ਰਸਤਾਵਿਤ ਇਸ ਦਾ ਪ੍ਰਦਰਸ਼ਨ ਅੱਧ ਵਿਚਾਲੇ ਲਟਕਣ ਵਿਚਾਲੇ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਅਤੇ ਅਨਿਆਂਪੂਰਨ ਹੈ ਕਿ ਸੈਂਸਰਸ਼ਿਪ ਸਿਰਫ਼ ਉਨ੍ਹਾਂ ਦੀ ਫਿਲਮ ਵਾਸਤੇ ਹੈ। ਕੰਗਨਾ ਨੇ ਕਿਹਾ ਕਿ ਸਿਰਫ ਇਤਿਹਾਸਕ ਤੱਥਾਂ ’ਤੇ ਫਿਲਮ ਬਣਾਉਣ ਵਾਲਿਆਂ ’ਤੇ ਸੈਂਸਰਸ਼ਿਪ ਹੈ ਪਰ ਹਿੰਸਾ ਤੇ ਨੰਗੇਜ਼ ਦਿਖਾਇਆ ਜਾ ਸਕਦਾ ਹੈ।

Related posts

ਸਰਕਾਰੀ ਸਕੂਲਾਂ ਨੂੰ ‘ਢਾਬਾ’ ਦੱਸ ਘਿਰੇ ਸਿੱਖਿਆ ਮੰਤਰੀ, ਭਗਵੰਤ ਮਾਨ ਵੱਲੋਂ ਵੱਡਾ ਹਮਲਾ

On Punjab

ਪੰਜਾਬ 95: ਦਿਲਜੀਤ ਦੋਸਾਂਝ ਦੀ ਫਿਲਮ ਲਈ ਉਡੀਕ ਹੋਈ ਲੰਮੀ

On Punjab

ਦਸਤਾਰਧਾਰੀ ਮਹਿਲਾ ਪਹਿਲੀ ਵਾਰ ਹਾਂਗਕਾਂਗ ਜੇਲ੍ਹ ਵਿਭਾਗ ‘ਚ ਬਣੀ ਅਧਿਕਾਰੀ

On Punjab