PreetNama
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਫਿਲਮ ‘ਐਮਰਜੈਂਸੀ’ ਉੱਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫਸੋਸਨਾਕ: ਕੰਗਨਾ ਰਣੌਤ

ਆਪਣੀ ਫਿਲਮ ‘ਐਮਰਜੈਂਸੀ’ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਤੋਂ ਪ੍ਰਮਾਣ ਪੱਤਰ ਨਾ ਮਿਲਣ ਅਤੇ 6 ਸਤੰਬਰ ਨੂੰ ਪ੍ਰਸਤਾਵਿਤ ਇਸ ਦਾ ਪ੍ਰਦਰਸ਼ਨ ਅੱਧ ਵਿਚਾਲੇ ਲਟਕਣ ਵਿਚਾਲੇ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਅਤੇ ਅਨਿਆਂਪੂਰਨ ਹੈ ਕਿ ਸੈਂਸਰਸ਼ਿਪ ਸਿਰਫ਼ ਉਨ੍ਹਾਂ ਦੀ ਫਿਲਮ ਵਾਸਤੇ ਹੈ। ਕੰਗਨਾ ਨੇ ਕਿਹਾ ਕਿ ਸਿਰਫ ਇਤਿਹਾਸਕ ਤੱਥਾਂ ’ਤੇ ਫਿਲਮ ਬਣਾਉਣ ਵਾਲਿਆਂ ’ਤੇ ਸੈਂਸਰਸ਼ਿਪ ਹੈ ਪਰ ਹਿੰਸਾ ਤੇ ਨੰਗੇਜ਼ ਦਿਖਾਇਆ ਜਾ ਸਕਦਾ ਹੈ। –

Related posts

ਅਜੇ ਦੇਵਗਨ ਨੇ ਵੀ ਖਰੀਦੀ ਅੰਬਾਨੀ ਵਾਲੀ ਮਹਿੰਗੀ ਕਾਰ, ਹੁਣ ਤੱਕ ਸਿਰਫ ਤਿੰਨ ਲੋਕਾਂ ਕੋਲ

On Punjab

ਰਾਜਾ ਵੜਿੰਗ ਨੂੰ ਸਿਸੋਦੀਆ ਦੇ ਪੰਜਾਬ ਦੌਰੇ ’ਤੇ ਇਤਰਾਜ਼

On Punjab

ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ‘ਚ ਸੰਜੇ ਲੀਲਾ ਬੰਸਾਲੀ ਤੋਂ ਪੁੱਛ ਗਿੱਛ, ਹੋਏ ਕਈ ਖੁਲਾਸੇ

On Punjab