78.06 F
New York, US
November 1, 2024
PreetNama
ਫਿਲਮ-ਸੰਸਾਰ/Filmy

ਬਾਹੂਬਲੀ ਕਟੱਪਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਬੇਟੇ ਨੇ ਪੋਸਟ ਸ਼ੇਅਰ ਕਰ ਕਿਹਾ- ‘ਪੂਰੀ ਤਰ੍ਹਾਂ ਠੀਕ ਹਨ ਅੱਪਾ’

ਫਿਲਮ ਬਾਹੂਬਲੀ ‘ਚ ਕਟੱਪਾ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਸਤਿਆਰਾਜ ਦਾ ਹਾਲ ਹੀ ‘ਚ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਭਿਨੇਤਾ ਦੇ ਪੁੱਤਰ ਸਿਬੀ ਸਤਿਆਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਸਤਿਆਰਾਜ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਨੇ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਨਾਲ ਹੀ ਸਿਬੀ ਨੇ ਆਪਣੇ ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਦਿੱਗਜ ਅਭਿਨੇਤਾ ਅਤੇ ਉਨ੍ਹਾਂ ਦੇ ਪਿਤਾ ਹੁਣ ਪੂਰੀ ਤਰ੍ਹਾਂ ਨਾਲ ਠੀਕ ਹਨ।

Related posts

MMS ਲੀਕ ਹੋਣ ਤੋਂ ਬਾਅਦ ਅਦਾਕਾਰਾ Trisha Kar Madhu ਦਾ ਇਹ ਵੀਡੀਓ ਹੋ ਰਿਹਾ ਵਾਇਰਲ, ਰੋਂਦੇ ਹੋਏ ਕਿਹਾ – ‘ਜਿੰਨਾ ਗੰਦਾ ਬੋਲਣਾ ਹੈ ਬੋਲੋ ਸਾਰੇ…’

On Punjab

Sridevi Birthday Special: ਜਦੋਂ ਸ਼੍ਰੀਦੇਵੀ ਨੇ ਜਾਹਨਵੀ ਕਪੂਰ ਨੂੰ ਦੱਸੇ ਸੀ ਨਾਂ ਦੇ ਗਲਤ ਸਪੈਲਿੰਗ, ਪੜ੍ਹੋ ਪੂਰੀ ਖ਼ਬਰ

On Punjab

ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਦਾ ਕੋਰੋਨਾ ਟੈਸਟ ਨੈਗੇਟਿਵ

On Punjab