PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਿਆ

ਚੰਡੀਗੜ੍ਹ- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਵਗ ਰਿਹਾ ਸੀ, ਜਿਹੜਾ ਬਾਅਦ ਵਿੱਚ ਚਾਰ ਹਜ਼ਾਰ ਕਿਊਸਿਕ ਤੋਂ ਟੱਪ ਗਿਆ। ਅੱਜ ਸਵੇਰੇ 7 ਵਜੇ ਤੋਂ ਦਰਿਆ ਵਿੱਚ ਪਾਣੀ ਵਧਣਾ ਸ਼ੁਰੂ ਹੋਇਆ, ਜਿਹੜਾ 11 ਵਜੇ ਤੱਕ 2 ਲੱਖ 12 ਹਜ਼ਾਰ ਕਿਊਸਿਕ ਹੋ ਗਿਆ। ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਅਤੇ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਨਾਲ ਲੋਕਾਂ ਦੀਆ ਮੁਸ਼ਕਲਾਂ ਵਧ ਜਾਣਗੀਆਂ।

Related posts

ਵਿਸ਼ਵ ਪੰਜਾਬਣ 1994 ਵਿੰਪੀ ਪਰਮਾਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

On Punjab

ਲਾਈਵ ਨਿਊਜ਼ ਪੜ੍ਹਨ ਦੌਰਾਨ ਮੂੰਹ ‘ਚੋਂ ਡਿੱਗ ਗਏ ਮਹਿਲਾ ਐਂਕਰ ਦੇ ਦੰਦ, ਫਿਰ ਦੇਖੋ ਕੀ ਹੋਇਆ

On Punjab

ਜੰਮੂ-ਕਸ਼ਮੀਰ ਤੇ ਲੱਦਾਖ ਦਾ ਨਵਾਂ ਨਕਸ਼ਾ ਜਾਰੀ

On Punjab