PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰ

ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਅਤੇ ਬਚਾਅ ਪੱਖ ਦਰਮਿਆਨ ਲਗਪਗ ਚਾਰ ਘੰਟੇ ਬਹਿਸ ਹੋਈ। ਅਦਾਲਤ ਵੱਲੋਂ ਇਸ ਮਾਮਲੇ ਉੱਤੇ ਹੁਣ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਤੈਅ ਕੀਤੀ ਗਈ ਹੈ।

Related posts

ਭਾਰਤ ਨਾਲ ਵਪਾਰਕ ਸਮਝੌਤੇ ‘ਤੇ ਟਰੰਪ ਦਾ ਯੂ-ਟਰਨ, ਜਾਣੋ ਟਰੰਪ ਦਾ ਨਵਾਂ ਐਲਾਨ

On Punjab

ਸਹਾਰਨਪੁਰ ਦੇ ਡਾਕਟਰ ਨੇ ਗ੍ਰਿਫ਼ਤਾਰੀ ਦੀਆਂ ਅਫਵਾਹਾਂ ਨੂੰ ਨਕਾਰਿਆ

On Punjab

Omicron enters India: 6 ਸੂਬਿਆਂ ‘ਚ ਓਮੀਕ੍ਰੋਨ ਦੇ ਇਨਫੈਕਟਿਡ ਮਰੀਜ਼, ਇਕੱਲੇ ਮਹਾਰਾਸ਼ਟਰ ‘ਚ 28, ਦੇਖੇ ਲਿਸਟ

On Punjab