ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਜ਼ਰਬੰਦ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ ਚਾਰ ਅਕਤੂੁਬਰ ਨੂੰ ਹੋਵੇਗੀ। ਬਿਕਰਮ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਹਨ ਤੇ ਉਹ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਏ।
previous post

