PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।

Related posts

ਪਾਕਿਸਤਾਨ ਦੇ ਸਾਬਕਾ ਆਰਮੀ ਚੀਫ ਦੇ ਪੁੱਤਰ ਦਾ ਕਰੀਬੀ ਹੈ ਅੰਮ੍ਰਿਤਪਾਲ ਦਾ ਫਾਈਨਾਂਸਰ ਦਲਜੀਤ ਕਲਸੀ; ਸੁਰੱਖਿਆ ਏਜੰਸੀਆਂ ਨੇ ਕੀਤਾ ਖੁਲਾਸਾ

On Punjab

PM ਮੋਦੀ ਬੋਲੇ- ਭਾਰਤ ਵੱਲ ਦੇਖ ਰਹੀ ਦੁਨੀਆ, ਬੁੱਧ ਦੇ ਸੰਦੇਸ਼ ‘ਤੇ ਚੱਲ ਮਦਦ ਕਰ ਰਿਹੈ ਦੇਸ਼

On Punjab

ਭਾਰਤੀ ਚਮਗਾਦੜ ਦੀਆਂ ਦੋ ਪ੍ਰਜਾਤੀਆਂ ‘ਚ ਮਿਲਿਆ Bat Coronavirus, ICMR ਦੀ ਰਿਪੋਰਟ ‘ਚ ਹੋਈ ਪੁਸ਼ਟੀ

On Punjab