PreetNama
ਸਮਾਜ/Social

ਬੌਰਿਸ਼ ਜੌਨਸਨ ਵੱਲੋਂ ਬਾਇਡਨ ਨੂੰ ਨਵੇਂ ਵਪਾਰ ਸਮਝੌਤੇ ਦੀ ਅਪੀਲ

ਬਿ੍ਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਸ਼ਨਿਚਰਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਕਿਹਾ ਕਿ ਉਹ ਅਮਰੀਕਾ ਨਾਲ ਤੁਰੰਤ ਨਵਾਂ ਵਪਾਰ ਸਮਝੌਤਾ ਕਰਨ ਦੇ ਇੱਛੁਕ ਹਨ। ਰਾਸ਼ਟਰਪਤੀ ਬਾਇਡਨ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਹ ਪੈਰਿਸ ਪੌਣਪਾਣੀ ਸਮਝੌਤੇ ਤੇ ਵਿਸ਼ਵ ਵਪਾਰ ਸੰਗਠਨ (ਡਬਲਯੂਐੱਚਓ) ਨਾਲ ਮੁੜ ਜੁੜਨਗੇ ਤੇ ਟਰੰਪ ਪ੍ਰਸ਼ਾਸਨ ਵੱਲੋਂ ਰੱਦ ਕੀਤੇ ਸਮਝੌਤਿਆਂ ‘ਤੇ ਪੁਨਰ ਵਿਚਾਰ ਕਰਨਗੇ। ਵ੍ਹਾਈਟ ਹਾਊਸ ਦੇ ਪ੍ਰਰੈੱਸ ਸੈਕਟਰੀ ਜੈੱਨ ਪਸਾਕੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਬਾਇਡਨ ਪ੍ਰਸ਼ਾਸਨ ਨੇ ਰੱਦ ਕੀਤੇ ਵਪਾਰਕ ਸਮਝੌਤਿਆਂ ‘ਤੇ ਪੁਨਰ ਵਿਚਾਰ ਲਈ ਕੋਈ ਸਮਾਂ ਸੀਮਾ ਦਾ ਨਿਰਧਾਰਨ ਨਹੀਂ ਕੀਤਾ।

Related posts

2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

On Punjab

ਖੇਤੀਬਾੜੀ ’ਵਰਸਿਟੀ ਦੇ ਅਧਿਆਪਕ ਵਰ੍ਹਦੇ ਮੀਂਹ ਵਿੱਚ ਧਰਨੇ ’ਤੇ ਡਟੇ

On Punjab

ਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

On Punjab