PreetNama
ਸਮਾਜ/Social

ਬੰਗਲਾਦੇਸ਼ ਦੀ ਇਕ ਅਦਾਲਤ ਦਾ ਵੱਡਾ ਫੈਸਲਾ, ਪੀਐੱਮ ਸ਼ੇਖ ਹਸੀਨਾ ਦੀ ਹੱਤਿਆ ਦੇ ਮਾਮਲੇ ’ਚ 14 ਅੱਤਵਾਦੀਆਂ ਨੂੰ ਸੁਣਾਈ ਸਜ਼ਾ

ਬੰਗਲਾਦੇਸ਼ ਦੀ ਇਕ ਅਦਾਲਤ ਨੇ ਅੱਜ ਇਕ ਵੱਡਾ ਫੈਸਲਾ ਸੁਣਾਇਆ ਹੈ। ਸਾਲ 2000 ’ਚ ਪ੍ਰਧਾਨ ਮੰਤਰੀ ਹਸੀਨਾ ਦੇ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ 14 ਇਸਲਾਮੀ ਅੱਤਵਾਦੀਆਂ ਨੂੰ ਸਜ਼ਾ ਸੁਣਾਈ ਹੈ। ਦੋਸ਼ੀਆਂ ਨੇ ਸਾਲ 2000 ’ਚ ਹਸੀਨਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2017 ’ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ 10 ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਹੋਰ ਦੋਸ਼ੀਆਂ ਨੂੰ 20 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ।

Related posts

ਆਸਟਰੇਲੀਆ ਖ਼ਿਲਾਫ਼ ਆਖ਼ਰੀ ਟੈਸਟ ’ਚੋਂ ਰੋਹਿਤ ਨੂੰ ਕੀਤਾ ਜਾ ਸਕਦੈ ਬਾਹਰ

On Punjab

ਜਾਸੂਸੀ ਮਾਮਲੇ ’ਚ ਯੂਟਿਊਬਰ ਜਸਬੀਰ ਸਿੰਘ ਦੇ Police Remand 2 ਦਿਨਾਂ ਦਾ ਵਾਧਾ

On Punjab

ਰਿਸਹਬਹ ਪੈਂਟ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆ

On Punjab