25.57 F
New York, US
December 16, 2025
PreetNama
ਖਬਰਾਂ/News

ਬੰਗਲਾਦੇਸ਼ ‘ਚ ਗ੍ਰਿਫ਼ਤਾਰ ਸੰਤ ਚਿਨਮੋਏ ਦਾਸ ਲਈ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਈ ਇੱਕਜੁੱਟਤਾ; ਕੇਂਦਰ ਸਰਕਾਰ ਤੋਂ ਕੀਤੀ ਇਹ ਮੰਗ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਤ ਚਿਨਮੋਏ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਪਾਈ ਹੈ। ਉਨ੍ਹਾਂ ਲਿਖਿਆ ਕਿ ਪੂਰਾ ਦੇਸ਼ ਸੰਤ ਚਿਨਮਯ ਕ੍ਰਿਸ਼ਨ ਦਾਸ ਦੇ ਨਾਲ ਇਕਜੁੱਟਤਾ ਵਿੱਚ ਖੜ੍ਹਾ ਹੈ, ਜਿਨ੍ਹਾਂ ਨੂੰ ਬੰਗਲਾਦੇਸ਼ ਵਿੱਚ ਬੇਇਨਸਾਫ਼ੀ ਦਾ ਵਿਦਰੋਹ ਕਰਨ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।ਕੇਜਰੀਵਾਲ ਨੇ ਆਪਣੀ ਪੋਸਟ ‘ਚ ਲਿਖਿਆ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ। ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸੰਤ ਚਿਨਮੋਏ ਦਾਸ ਨੂੰ ਜਲਦ ਤੋਂ ਜਲਦ ਮੁਕਤ ਕਰਵਾਇਆ ਜਾਵੇ।

Related posts

ਸਾਹ ਲੈਣਾ ਹੋ ਜਾਵੇਗਾ ਔਖਾ! ਅਧਿਐਨ ‘ਚ ਖੁਲਾਸਾ ਹੋਇਆ ਹੈ ਕਿ ਦੁਨੀਆ ‘ਚ 1 ਫੀਸਦੀ ਤੋਂ ਵੀ ਘੱਟ ਸ਼ੁੱਧ ਹਵਾ ਹੈ

On Punjab

ਮੁੱਖ ਮੰਤਰੀ ਵੱਲੋਂ ਮੁੰਬਈ ’ਚ ਉਦਯੋਗਪਤੀਆਂ ਨਾਲ ਮੁਲਾਕਾਤ

On Punjab

ਚੌਥਾ ਕ੍ਰਿਕਟ ਟੈਸਟ: ਆਸਟਰੇਲੀਆ ਨੇ ਪਹਿਲੇ ਦਿਨ 311 ਦੌੜਾਂ ਬਣਾਈਆਂ

On Punjab