PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਸ਼ੁਰੂ ਹੋਵੇਗੀ।

ਹਾਲਾਂਕਿ ਸੂਬਾ ਸਰਕਾਰ ਨੇ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਹੈ।

Related posts

ਅਮਰੀਕਾ ਨੇ ਫਿਰ ਲਿਆ ਚੀਨ ਨਾਲ ਪੰਗਾ, ਆਪਣੇ ਮਿੱਤਰ ਦੇਸ਼ਾਂ ਨੂੰ ਚੌਕਸ ਰਹਿਣ ਦੀ ਸਲਾਹ

On Punjab

ਸੁਖਬੀਰ ਬਾਦਲ ਦੇ ਪੈਟਰੋਲ ਪੰਪ ‘ਤੇ ਦਿਨ-ਦਿਹਾੜੇ 10 ਲੱਖ ਰੁਪਏ ਦੀ ਲੁੱਟ, ਕਰਿੰਦਿਆਂ ਨੂੰ ਡੰਡਾ ਮਾਰ ਕੇ ਖੋਹਿਆ ਬੈਗ

On Punjab

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟ

On Punjab