PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ

ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਏਮਜ਼ ਵਿਚ ਸ੍ਰੀ ਅਡਵਾਨੀ ਦਾ ਹਾਲ ਚਾਲ ਪੁੱਛਿਆ। ਏਮਜ਼ ਦੇ ਡਾਕਟਰਾਂ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ ਤੇ ਯੂਰੋਲੋਜੀ ਤੇ ਦਿਲ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

 

Related posts

ਮੋਟਰਸਾਈਕਲਾਂ ਦੀ ਟੱਕਰ ਮਗਰੋਂ ਪੁੁਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

On Punjab

ਚੀਨ ਦਾ ਪਿਛਾਂਹ ਹਟਣਾ ਹੋ ਸਕਦੀ ਨਵੀਂ ਚਾਲ, 1962 ਵਿੱਚ ਵੀ ਕੀਤਾ ਸੀ ਕੁਝ ਐਸਾ

On Punjab

ਇਮਰਾਨ ਖਾਨ ਦੀਆਂ ਵਧਦੀਆਂ ਮੁਸ਼ਕਲਾਂ, ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

On Punjab