PreetNama
ਰਾਜਨੀਤੀ/Politics

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ ‘ਚ ਪਹੁੰਚੇ ਕੋਰਟ ਕੰਪਲੈਕਸ

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ ‘ਚ ਪਹੁੰਚੇ ਕੋਰਟ ਕੰਪਲੈਕਸ:ਪਠਾਨਕੋਟ : ਪੰਜਾਬ ‘ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।

Related posts

ਚੀਨੀ ਹਮਲੇ ਮਗਰੋਂ ਮੋਦੀ ਦਾ ਐਕਸ਼ਨ, 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

On Punjab

ਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅ

On Punjab

ਮਨੀ ਲਾਂਡਰਿੰਗ: ਰੌਬਰਟ ਵਾਡਰਾ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼

On Punjab