PreetNama
ਸਮਾਜ/Social

ਭਾਰਤੀ ਉਡਾਣਾਂ ’ਤੇ ਆਸਟ੍ਰੇਲੀਆ ਨੇ ਵੀ ਲਗਾਈ ਰੋਕ, 15 ਮਈ ਤਕ ਹਨ ਇਹ ਨਿਰਦੇਸ਼

 ਭਾਰਤ ’ਚ ਕੋਵਿਡ-19 ਦਾ ਕਹਿਰ ਦੇਖਦੇ ਹੋਏ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਭਾਰਤੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਸਕਾਟ ਮਾਰਿਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸਦੇ ਤਹਿਤ ਆਉਣ ਵਾਲੀ 15 ਮਈ ਤਕ ਭਾਰਤ ਤੋਂ ਕੋਈ ਵੀ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ। ਇਸਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਤੇ ਬਿ੍ਰਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤ ਤੋਂ ਹੋਣ ਵਾਲੀ ਯਾਤਰਾ ’ਤੇ ਪਾਬੰਦੀ ਲਗਾਈ ਹੈ।

ਮੰਗਲਵਾਰ ਨੂੰ ਛੇ ਦਿਨ ਭਾਰਤ ’ਚ ਸੰਕ੍ਰਮਣ ਦੇ ਨਵੇਂ ਮਾਮਲਿਆਂ ਦਾ ਅੰਕੜਾ 3 ਲੱਖ ਤੋਂ ਵਧ ਦਰਜ ਕੀਤਾ ਗਿਆ ਵਿਸ਼ਵ ਸਿਹਤ ਸੰਗਠਨ ਦੇ ਪ੍ਰਧਾਨ ਅਧਨਮ ਘੇਬ੍ਰੇਸਸ ਨੇ ਕਿਹਾ, ‘ਦੁਨੀਆ ਦੇ ਦੂਜੇ ਸਭ ਤੋਂ ਵਧ ਸੰਖਿਅਕ ਦੇਸ਼ ਭਾਰਤ ’ਚ ਮਹਾਮਾਰੀ ਕਾਰਨ ਹਾਲਾਤ ਦਿਲ ਚੀਰ ਲੈਣ ਵਾਲੇ ਹਨ।

Related posts

ਜਲੰਧਰ ਹਸਪਤਾਲ ਵਿਚ ਮੌਤਾਂ: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤ

On Punjab

ਟਰੰਪ ਵੱਲੋਂ ਬ੍ਰਿਕਸ ਦੇਸ਼ਾਂ ਨੂੰ ਡਾਲਰ ਦੀ ਥਾਂ ਹੋਰ ਮੁਦਰਾ ਵਰਤਣ ਖ਼ਿਲਾਫ਼ ਚਿਤਾਵਨੀ

On Punjab

ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

On Punjab