November 15, 2025
  • Home
  • Privacy Policy
  • Contact Us
FacebookTwitterYoutubeEmail

PreetNama

  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact
PreetNama
  • Home
  • ਖੇਡ-ਜਗਤ/Sports News
  • ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਤੇ ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਨੂੰ ਕੋਰੋਨਾ
ਖੇਡ-ਜਗਤ/Sports News

ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਤੇ ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਨੂੰ ਕੋਰੋਨਾ

April 20, 2021508

ਨਵੀਂ ਦਿੱਲੀ : ਏਸ਼ੀਅਨ ਪੈਰਾ ਗੇਮਜ਼ ਦੇ ਗੋਲਡ ਮੈਡਲ ਜੇਤੂ ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਕੋਰੋਨਾ ਟੈਸਟ ‘ਚ ਪਾਜ਼ੇਟਿਵ ਪਾਏ ਗਏ। ਉਨ੍ਹਾਂ ਟਵਿੱਟਰ ‘ਤੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਸ਼ੁਰੂਆਤੀ ਲੱਛਣਾਂ ‘ਤੇ ਜਾਂਚ ਕਰਵਾਉਣ ਤੋਂ ਬਾਅਦ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਅਜੇ ਹਸਪਤਾਲ ‘ਚ ਹਾਂ ਤੇ ਮੇਰੀ ਤਬੀਅਤ ਠੀਕ ਹੈ।

ਲਾਹਿੜੀ ਕੋਵਿਡ-19 ਦੀ ਲਪੇਟ ‘ਚ

ਹਿਲਟਨ ਹੈੱਡ ਆਈਲੈਂਡ : ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ ਜਿਸ ਕਾਰਨ ਉਹ ਪੀਜੀਏ ਟੂਰ ‘ਤੇ ਘਟੋ-ਘੱਟ ਦੋ ਟੂਰਨਾਮੈਂਟਾਂ ‘ਚ ਹਿੱਸਾ ਨਹੀਂ ਲੈ ਸਕਣਗੇ। ਲਾਹਿੜੀ ਨੂੰ ਸ਼ਨਿਚਰਵਾਰ ਨੂੁੰ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਮਿਲੀ ਸੀ ਤੇ ਉਹ ਉਦੋਂ ਤੋਂ ਕੁਆਰੰਟਾਈਨ ‘ਚ ਹਨ। 33 ਸਾਲ ਦੇ ਲਾਹਿੜੀ ਨੇ ਵਾਲੇਰੋ ਟੈਕਸਾਸ ਓਪਨ ‘ਚ ਪੰਜਵੇਂ ਸਥਾਨ ‘ਤੇ ਰਹਿੰਦੇ ਹੋਏ ਫਾਰਮ ‘ਚ ਵਾਪਸੀ ਦੇ ਸੰਕੇਤ ਦਿੱਤੇ ਸਨ। ਹਾਲ ਹੀ ‘ਚ ਚੋਟੀ ਦੇ ਪੰਜ ਗੋਲਫਰਾਂ ‘ਚ ਜਗ੍ਹਾ ਬਣਾਉਣ ਦੇ ਨਾਲ ਲਾਹਿੜੀ ਨੇ ਟੋਕੀਓ ਓਲੰਪਿਕ ‘ਚ ਜਗ੍ਹਾ ਬਣਾਉਣ ਦਾ ਮਜ਼ਬੂਤ ਦਾਅਵਾ ਪੇਸ਼ ਕੀਤਾ ਹੈ। ਉਹ ਇਕ ਜਾਂ ਦੋ ਟੂਰਨਾਮੈਂਟ ਬਾਹਰ ਰਹਿਣ ਦੇ ਬਾਵਜੂਦ ਅਪ੍ਰਰੈਲ ‘ਚ ਵੇਲਸ ਫਾਰਗੋ ਟੂਰਨਾਮੈਂਟ ਨਾਲ ਵਾਪਸੀ ਕਰ ਸਕਦੇ ਹਨ ਤੇ ਫਿਰ ਬਾਇਰਨ ਨੈਲਸਨ ਮੁਕਾਬਲੇ ‘ਚ ਹਿੱਸਾ ਲੈਣਗੇ। ਓਲੰਪਿਕ ‘ਚ ਜਗ੍ਹਾ ਬਣਾਉਣ ਲਈ ਉਨ੍ਹਾਂ ਨੂੰ ਇਸ ਤੋਂ ਬਾਅਦ ਕੁਝ ਹੋਰ ਟੂਰਨਾਮੈਂਟਾਂ ‘ਚ ਖੇਡਣ ਦਾ ਮੌਕਾ ਮਿਲੇਗਾ।

 

 

Share0
previous post
Corona Vaccine News : ਕੀ ਕੋਰੋਨਾ ਵੈਕਸੀਨ ਦੀ ਡੋਜ਼ ਲੈਣ ਨਾਲ ਬਚ ਜਾਵੇਗੀ ਜਾਨ, ਤੁਹਾਡੇ ਲਈ ਕਿਹੜੀ ਵੈਕਸੀਨ ਹੈ ਕਾਰਗਰ, ਜਾਣੋ ਐਕਸਪਰਟ ਦੀ ਰਾਏ
next post
ਇੰਗਲੈਂਡ ਦੇ ਸਾਬਕਾ ਕਪਤਾਨ ਨੇ ਆਈਪੀਐੱਲ ਲਈ ਇਸ ਖਿਡਾਰੀ ਨੂੰ ਦੱਸਿਆ ਐੱਮਐੱਸ ਧੋਨੀ ਦਾ ਉੱਤਰਾਧਿਕਾਰੀ

Related posts

ਦੀਪਕ ਪੁਨਿਆ ਬਣਿਆ ਨੰਬਰ ਇੱਕ ਭਲਵਾਨ, ਬਜਰੰਗ ਦੂਜੇ ਸਥਾਨ ‘ਤੇ ਖਿਸਕਿਆ

On PunjabSeptember 27, 2019

ਭਾਰਤੀ ਫੁੱਟਬਾਲ ਦੀ ਅਵਾਜ਼ ਨੋਵੀ ਕਪਾਡੀਆ ਦਾ ਦੇਹਾਂਤ, ਖੇਡ ਜਗਤ ‘ਚ ਸੋਗ ਦੀ ਲਹਿਰ

On PunjabNovember 19, 2021

ਮੁੰਬਈ ਟੈਸਟ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ, ਟੈਸਟ ਸੀਰੀਜ਼ ਵੀ ਕੀਤੀ ਆਪਣੇ ਨਾਂ

On PunjabDecember 6, 2021

ਈ-ਪੇਪਰ

14 November 2025
14 November 2025
7 November 2025
7 November 2025
1 2 … 171 Next
 

Categories

  • austriala
  • auto
  • business
  • Chandighar
  • Education
  • English News
  • Epaper
  • Online Dating
  • Patiala
  • religon
  • trading
  • video
  • ਸੰਪਰਕ/
  • ਸਮਾਜ/Social
  • ਸਿਹਤ/Health
  • ਖਬਰਾਂ/News
  • ਖਾਸ-ਖਬਰਾਂ/Important News
  • ਖੇਡ-ਜਗਤ/Sports News
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ

Recent Posts

  • ਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
  • ਤਰਨ ਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂ
  • ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ
  • ਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !
  • ਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤ
logo
ਪ੍ਰੀਤਨਾਮਾ ਸੱਚ ਤੇ ਨਿਰਪੱਖ ਕਲਮ ਹੈ ਜੋ ਹਮੇਸ਼ਾ ਸੱਚ ਤੇ ਕਾਇਮ ਰਹੇਗੀ ਤੇ ਪਾਠਕਾਂ ਤੱਕ ਸੱਚੀਆਂ ਖ਼ਬਰਾਂ ਪਹੁੰਚਾਉਂਦੀ ਰਹੇਗੀ ।
Contact us: Preetnamausa@gmail.com
FacebookTwitterYoutubeEmail
@ 2020 - PreetNama. Powered by GP Webs
PreetNama
FacebookTwitterYoutubeEmail
  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact