July 17, 2026
  • Home
  • Privacy Policy
  • Contact Us
FacebookTwitterYoutubeEmail

PreetNama

  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact
PreetNama
  • Home
  • ਖੇਡ-ਜਗਤ/Sports News
  • ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਤੇ ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਨੂੰ ਕੋਰੋਨਾ
ਖੇਡ-ਜਗਤ/Sports News

ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਤੇ ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਨੂੰ ਕੋਰੋਨਾ

April 20, 2021630

ਨਵੀਂ ਦਿੱਲੀ : ਏਸ਼ੀਅਨ ਪੈਰਾ ਗੇਮਜ਼ ਦੇ ਗੋਲਡ ਮੈਡਲ ਜੇਤੂ ਭਾਰਤੀ ਪੈਰਾ ਐਥਲੀਟ ਅਮਿਤ ਸਰੋਹਾ ਕੋਰੋਨਾ ਟੈਸਟ ‘ਚ ਪਾਜ਼ੇਟਿਵ ਪਾਏ ਗਏ। ਉਨ੍ਹਾਂ ਟਵਿੱਟਰ ‘ਤੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਸ਼ੁਰੂਆਤੀ ਲੱਛਣਾਂ ‘ਤੇ ਜਾਂਚ ਕਰਵਾਉਣ ਤੋਂ ਬਾਅਦ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਅਜੇ ਹਸਪਤਾਲ ‘ਚ ਹਾਂ ਤੇ ਮੇਰੀ ਤਬੀਅਤ ਠੀਕ ਹੈ।

ਲਾਹਿੜੀ ਕੋਵਿਡ-19 ਦੀ ਲਪੇਟ ‘ਚ

ਹਿਲਟਨ ਹੈੱਡ ਆਈਲੈਂਡ : ਭਾਰਤੀ ਗੋਲਫਰ ਅਨਿਬਾਰਨ ਲਾਹਿੜੀ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ ਜਿਸ ਕਾਰਨ ਉਹ ਪੀਜੀਏ ਟੂਰ ‘ਤੇ ਘਟੋ-ਘੱਟ ਦੋ ਟੂਰਨਾਮੈਂਟਾਂ ‘ਚ ਹਿੱਸਾ ਨਹੀਂ ਲੈ ਸਕਣਗੇ। ਲਾਹਿੜੀ ਨੂੰ ਸ਼ਨਿਚਰਵਾਰ ਨੂੁੰ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਮਿਲੀ ਸੀ ਤੇ ਉਹ ਉਦੋਂ ਤੋਂ ਕੁਆਰੰਟਾਈਨ ‘ਚ ਹਨ। 33 ਸਾਲ ਦੇ ਲਾਹਿੜੀ ਨੇ ਵਾਲੇਰੋ ਟੈਕਸਾਸ ਓਪਨ ‘ਚ ਪੰਜਵੇਂ ਸਥਾਨ ‘ਤੇ ਰਹਿੰਦੇ ਹੋਏ ਫਾਰਮ ‘ਚ ਵਾਪਸੀ ਦੇ ਸੰਕੇਤ ਦਿੱਤੇ ਸਨ। ਹਾਲ ਹੀ ‘ਚ ਚੋਟੀ ਦੇ ਪੰਜ ਗੋਲਫਰਾਂ ‘ਚ ਜਗ੍ਹਾ ਬਣਾਉਣ ਦੇ ਨਾਲ ਲਾਹਿੜੀ ਨੇ ਟੋਕੀਓ ਓਲੰਪਿਕ ‘ਚ ਜਗ੍ਹਾ ਬਣਾਉਣ ਦਾ ਮਜ਼ਬੂਤ ਦਾਅਵਾ ਪੇਸ਼ ਕੀਤਾ ਹੈ। ਉਹ ਇਕ ਜਾਂ ਦੋ ਟੂਰਨਾਮੈਂਟ ਬਾਹਰ ਰਹਿਣ ਦੇ ਬਾਵਜੂਦ ਅਪ੍ਰਰੈਲ ‘ਚ ਵੇਲਸ ਫਾਰਗੋ ਟੂਰਨਾਮੈਂਟ ਨਾਲ ਵਾਪਸੀ ਕਰ ਸਕਦੇ ਹਨ ਤੇ ਫਿਰ ਬਾਇਰਨ ਨੈਲਸਨ ਮੁਕਾਬਲੇ ‘ਚ ਹਿੱਸਾ ਲੈਣਗੇ। ਓਲੰਪਿਕ ‘ਚ ਜਗ੍ਹਾ ਬਣਾਉਣ ਲਈ ਉਨ੍ਹਾਂ ਨੂੰ ਇਸ ਤੋਂ ਬਾਅਦ ਕੁਝ ਹੋਰ ਟੂਰਨਾਮੈਂਟਾਂ ‘ਚ ਖੇਡਣ ਦਾ ਮੌਕਾ ਮਿਲੇਗਾ।

 

 

Share0
previous post
Corona Vaccine News : ਕੀ ਕੋਰੋਨਾ ਵੈਕਸੀਨ ਦੀ ਡੋਜ਼ ਲੈਣ ਨਾਲ ਬਚ ਜਾਵੇਗੀ ਜਾਨ, ਤੁਹਾਡੇ ਲਈ ਕਿਹੜੀ ਵੈਕਸੀਨ ਹੈ ਕਾਰਗਰ, ਜਾਣੋ ਐਕਸਪਰਟ ਦੀ ਰਾਏ
next post
ਇੰਗਲੈਂਡ ਦੇ ਸਾਬਕਾ ਕਪਤਾਨ ਨੇ ਆਈਪੀਐੱਲ ਲਈ ਇਸ ਖਿਡਾਰੀ ਨੂੰ ਦੱਸਿਆ ਐੱਮਐੱਸ ਧੋਨੀ ਦਾ ਉੱਤਰਾਧਿਕਾਰੀ

Related posts

ਟੋਕਿਓ ਓਲੰਪਿਕ ‘ਚ ਉਮੀਦਾਂ ‘ਤੇ ਖਰਾ ਉਤਰਨ ਲਈ ਰਿੰਗ ‘ਚ ਪਸੀਨਾ ਵਹਾ ਰਹੀ ਹੈ ਮੁੱਕੇਬਾਜ਼ ਪੂਜਾ ਰਾਣੀ

On PunjabJune 7, 2021

ਸਾਨੀਆ ਮਿਰਜ਼ਾ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਤਸਵੀਰਾਂ

On PunjabApril 13, 2020

Charanjit Singh Passed Away : 1964 ਓਲੰਪਿਕ ਸੋਨ ਤਮਗਾ ਜੇਤੂ ਤੇ ਹਾਕੀ ਟੀਮ ਦੇ ਕਪਤਾਨ ਚਰਨਜੀਤ ਸਿੰਘ ਨਹੀਂ ਰਹੇ

On PunjabJanuary 27, 2022January 27, 2022

ਈ-ਪੇਪਰ

17 July 2026
17 July 2026
10 July 2029
10 July 2029
1 2 … 188 Next
 

Categories

  • austriala
  • auto
  • business
  • Chandighar
  • Education
  • English News
  • Epaper
  • Online Dating
  • Patiala
  • religon
  • trading
  • video
  • ਸੰਪਰਕ/
  • ਸਮਾਜ/Social
  • ਸਿਹਤ/Health
  • ਖਬਰਾਂ/News
  • ਖਾਸ-ਖਬਰਾਂ/Important News
  • ਖੇਡ-ਜਗਤ/Sports News
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ

Recent Posts

  • ਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੇ ਚੰਨੀ ਧੜੇ ਦੀ ਬੈਠਕ ਤੋਂ ਬਣਾਈ ਦੂਰੀ
  • CM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰ
  • Diljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀ
  • ਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਨੀਤੀ ਬਣਾਉਣ ਦੇ ਨਿਰਦੇਸ਼
  • ਫਿਲਮ ‘ਸਤਲੁਜ’ ਲਈ ਨਾਭਾ ਵਿੱਚ ਗੋਲਕ ਲਗਾਈ
logo
ਪ੍ਰੀਤਨਾਮਾ ਸੱਚ ਤੇ ਨਿਰਪੱਖ ਕਲਮ ਹੈ ਜੋ ਹਮੇਸ਼ਾ ਸੱਚ ਤੇ ਕਾਇਮ ਰਹੇਗੀ ਤੇ ਪਾਠਕਾਂ ਤੱਕ ਸੱਚੀਆਂ ਖ਼ਬਰਾਂ ਪਹੁੰਚਾਉਂਦੀ ਰਹੇਗੀ ।
Contact us: Preetnamausa@gmail.com
FacebookTwitterYoutubeEmail
@ 2020 - PreetNama. Powered by GP Webs
PreetNama
FacebookTwitterYoutubeEmail
  • Home
  • ਸਮਾਜ/Social
  • ਸਿਹਤ/Health
  • ਖਾਸ-ਖਬਰਾਂ/Important
  • ਖੇਡ-ਜਗਤ/Sports
  • ਫਿਲਮ-ਸੰਸਾਰ/Filmy
  • ਰਾਜਨੀਤੀ/Politics
  • ਵਿਅੰਗ
  • ਈ-ਪੇਪਰ/EPaper
  • ਸੰਪਰਕ/Contact