PreetNama
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politics

ਭਾਰਤ ਖ਼ਿਲਾਫ਼ ਬੰਗਲਾਦੇਸ਼ ਵੱਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਦੁੁਬਈ-ਬੰਗਲਾਦੇਸ਼ ਦੇ ਕਪਤਾਨ ਨਜਮੁਲ ਹੁਸੈਨ ਸ਼ਾਂਤੋ ਨੇ ਵੀਰਵਾਰ ਨੂੰ ਇੱਥੇ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।

ਭਾਰਤ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇੰਗਲੈਂਡ ਵਿਰੁੱਧ ਖੇਡੇ ਆਪਣੇ ਪਿਛਲੇ ਇੱਕ ਰੋਜ਼ਾ ਮੈਚ ਵਾਲੀ ਟੀਮ ਵਿਚ ਦੋ ਬਦਲਾਅ ਕੀਤੇ ਹਨ, ਜਿਸ ਤਹਿਤ ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਦੀ ਜਗ੍ਹਾ ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਨੂੰ ਸ਼ਾਮਲ ਕੀਤਾ ਗਿਆ ਹੈ।

Related posts

ਟਰੰਪ ਦੀ ਚੇਤਾਵਨੀ ਮਗਰੋਂ ਭਾਰਤ ਨੇ ਅਮਰੀਕਾ ਨੂੰ ਹਾਈਡ੍ਰੋਸਾਈਕਲੋਰੋਕਿਨ ਦਵਾਈ ਭੇਜਣ ਦੀ ਦਿੱਤੀ ਇਜਾਜ਼ਤ

On Punjab

ਟਰੱਕ ’ਚੋਂ ਮਿਲੀਆਂ 39 ਲਾਸ਼ਾਂ ਦੀ ਪਛਾਣ, ਹੱਤਿਆ ਦਾ ਖਦਸ਼ਾ

On Punjab

ਅਮਰੀਕਾ: ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

On Punjab